ਜੇਲ੍ਹਾਂ ਨੇੜਲੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਨੇ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਲ੍ਹਾਂ ਦੇ ਨੇੜੇ...
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਨੇ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਲ੍ਹਾਂ ਦੇ ਨੇੜੇ ਅਜਿਹੀਆਂ ਅਣਅਧਿਕਾਰਤ ਡਰੋਨ ਉਡਾਣਾਂ ਇੱਕ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ, ਜਿਸ ਨਾਲ ਜੇਲ੍ਹਾਂ ਨੂੰ ਸੁਰੱਖਿਆ ਉਲੰਘਣਾਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਜੇਲ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਣਾ ਜ਼ਰੂਰੀ ਹੈ।
Advertisement
Advertisement
×