ਅਰਮਾਨ ਨੇ ਜਿੱਤਿਆ ਸੋਨੇ ਦਾ ਤਮਗ਼ਾ
ਪਟਿਆਲਾ: ਸਿੰਘਾਪੁਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿਪ ਦੌਰਾਨ ਪੰਜਾਬ ਵੱਲੋਂ ਖੇਡੇ ਪਟਿਆਲਾ ਦੇ ਖਿਡਾਰੀ ਅਰਮਾਨ ਸਿੰਘ ਨੇ ਸੋਨੇ ਦਾ ਤਮਗ਼ਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਭਾਰਤ ਦੇ ਕਰਾਟੇ ਖਿਡਾਰੀ ਅਰਮਾਨ ਸਿੰਘ ਦਾ ਮੈਚ...
Advertisement
ਪਟਿਆਲਾ: ਸਿੰਘਾਪੁਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿਪ ਦੌਰਾਨ ਪੰਜਾਬ ਵੱਲੋਂ ਖੇਡੇ ਪਟਿਆਲਾ ਦੇ ਖਿਡਾਰੀ ਅਰਮਾਨ ਸਿੰਘ ਨੇ ਸੋਨੇ ਦਾ ਤਮਗ਼ਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਭਾਰਤ ਦੇ ਕਰਾਟੇ ਖਿਡਾਰੀ ਅਰਮਾਨ ਸਿੰਘ ਦਾ ਮੈਚ ਸਿੰਘਾਪੁਰ, ਆਸਟਰੇਲੀਆ ਅਤੇ ਮਲੇਸ਼ੀਆ ਦੇ ਖਿਡਾਰੀਆਂ ਨਾਲ ਹੋਇਆ। ਉਸ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗ਼ਮਾ ਜਿੱਤਿਆ ਹੈ। -ਪੱਤਰ ਪ੍ਰੇਰਕ
Advertisement
Advertisement
×