ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੀਬੀ ਤੋਂ ਬਚਣ ਬਾਰੇ ਜਾਗਰੂਕਤਾ ਕੈਂਪ

ਡੀਏਵੀ ਮਾਡਲ ਹਾਈ ਸਕੂਲ ਦੇਵੀਗੜ੍ਹ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਟੀਬੀ ਦੀ ਬਿਮਾਰੀ ਤੋਂ ਬਚਣ ਲਈ ਰੀਚ ਐੱਨਜੀਓ ਸੰਸਥਾ ਨੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਟੀਬੀ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਬਿਮਾਰੀ ਤੋਂ...
ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਸੰਸਥਾ ਦੇ ਮੈਂਬਰ। -ਫੋਟੋ: ਨੌਗਾਵਾਂ
Advertisement
ਡੀਏਵੀ ਮਾਡਲ ਹਾਈ ਸਕੂਲ ਦੇਵੀਗੜ੍ਹ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਟੀਬੀ ਦੀ ਬਿਮਾਰੀ ਤੋਂ ਬਚਣ ਲਈ ਰੀਚ ਐੱਨਜੀਓ ਸੰਸਥਾ ਨੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਟੀਬੀ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਬਿਮਾਰੀ ਤੋਂ ਬਚਣ ਦੇ ਸੁਝਾਅ ਵੀ ਦੱਸੇ ਗਏ। ਰੀਚ ਐਨਜੀਓ ਵੱਲੋਂ ਆਏ ਅਧਿਕਾਰੀ ਵੱਲੋਂ ਪੋਸ਼ਟਿਕ ਭੋਜਨ ਖਾਣ ਦੇ ਫ਼ਾਇਦਿਆਂ ਬਾਰੇ ਵੀ ਦੱਸਿਆ ਗਿਆ ਅਤੇ ਬੱਚਿਆਂ ਨੂੰ ਟੀਬੀ ਤੋਂ ਬਚਣ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।

Advertisement
Advertisement