ਵਿਜੀਲੈਂਸ ਵੱਲੋਂ ਭਰਤਇੰਦਰ ਚਾਹਲ ਮੁੜ ਤਲਬ : The Tribune India

ਵਿਜੀਲੈਂਸ ਵੱਲੋਂ ਭਰਤਇੰਦਰ ਚਾਹਲ ਮੁੜ ਤਲਬ

ਵਿਜੀਲੈਂਸ ਵੱਲੋਂ ਭਰਤਇੰਦਰ ਚਾਹਲ ਮੁੜ ਤਲਬ

ਪੱਤਰ ਪ੍ਰੇਰਕ

ਪਟਿਆਲਾ, 26 ਮਈ

ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਭਰਤਇੰਦਰ ਸਿੰਘ ਚਾਹਲ ’ਤੇ ਸ਼ਿਕੰਜਾ ਹੋਰ ਵੀ ਮਜ਼ਬੂਤੀ ਨਾਲ ਕੱਸਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਚਾਹਲ ਨੂੰ ਦਸਵੀਂ ਵਾਰ ਸੰਮਨ ਭੇਜਿਆ ਗਿਆ ਹੈ। ਚਾਹਲ ਖ਼ਿਲਾਫ਼ ਹਾਲੇ ਕੋਈ ਕੇਸ ਦਰਜ ਨਹੀਂ ਹੋਇਆ ਪਰ ਛੇ ਸਾਲਾਂ ਵਿੱਚ ਬਣਾਈ ਪ੍ਰਾਪਰਟੀ ਦੇ ਸੂਤਰ ਜਾਣਨ ਲਈ ਉਨ੍ਹਾਂ ਨੂੰ ਕਈ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਇਸ ਬਾਰੇ ਵਿਜੀਲੈਂਸ ਦੇ ਐੱਸਐੱਸਪੀ ਜਗਤਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਚਾਹਲ ਦੀ ਪ੍ਰਾਪਰਟੀ ਬਾਰੇ ਜਾਣਕਾਰੀ ਇਕੱਠੀ ਕੀਤੀ ਹੈ, ਜਿਸ ਦੇ ਸੂਤਰਾਂ ਦਾ ਪਤਾ ਲਾਉਣ ਲਈ ਹੀ ਉਹ ਚਾਹਲ ਨੂੰ ਬੁਲਾ ਰਹੇ ਹਨ। ਜੇ ਚਾਹਲ ਆਪਣੀ ਛੇ ਸਾਲਾਂ ਵਿਚ ਬਣਾਈ ਪ੍ਰਾਪਰਟੀ ਬਾਰੇ ਪੂਰੇ ਵੇਰਵੇ ਦੇਣ ਵਿਚ ਕਾਮਯਾਬ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਕੁਝ ਸਮੇਂ ਵਿੱਚ ਹੀ ਵਿਹਲੇ ਕਰ ਦਿੱਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਕੇਂਦਰ ਸਰਕਾਰ ਵੱਲੋਂ ਡਿਜੀਟਲ ਇੰਡੀਆ ਬਿੱਲ ਦਾ ਖਰੜਾ ਤਿਆਰ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਜੇਲ੍ਹ ਵਿਭਾਗ ’ਚ ਨਵੇਂ ਭਰਤੀ ਵਾਰਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ