ਬਾਰ ਕੌਂਸਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਭੁਪਿੰਦਰ ਕਪੂਰ
ਐਡਵੋਕੇਟ ਭੁਪਿੰਦਰ ਕਪੂਰ ਨੂੰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਵੱਲੋਂ ਪ੍ਰਬੰਧਕੀ ਕਮੇਟੀ ਦਾ ਕੋ-ਓਪਟਡ ਮੈਂਬਰ ਨਿਯੁਕਤ ਕੀਤਾ ਗਿਆ। ਬਾਰ ਕੌਂਸਲ ਦੇ ਚੇਅਰਮੈਨ ਵੇਜਿੰਦਰ ਸਿੰਘ ਤੇ ਸੈਕਟਰੀ ਚੌਧਰੀ ਕਰਮਜੀਤ ਸਿੰਘ ਵੱਲੋਂ ਸ੍ਰੀ ਕਪੂਰ ਨੂੰ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਸ੍ਰੀ...
Advertisement
ਐਡਵੋਕੇਟ ਭੁਪਿੰਦਰ ਕਪੂਰ ਨੂੰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਵੱਲੋਂ ਪ੍ਰਬੰਧਕੀ ਕਮੇਟੀ ਦਾ ਕੋ-ਓਪਟਡ ਮੈਂਬਰ ਨਿਯੁਕਤ ਕੀਤਾ ਗਿਆ। ਬਾਰ ਕੌਂਸਲ ਦੇ ਚੇਅਰਮੈਨ ਵੇਜਿੰਦਰ ਸਿੰਘ ਤੇ ਸੈਕਟਰੀ ਚੌਧਰੀ ਕਰਮਜੀਤ ਸਿੰਘ ਵੱਲੋਂ ਸ੍ਰੀ ਕਪੂਰ ਨੂੰ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਸ੍ਰੀ ਕਪੂਰ ਨੇ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਇਸ ਮੌਕੇ ਐਡਵੋਕੇਟ ਤੇਜਿੰਦਰ ਬਾਠ, ਐਡਵੋਕੇਟ ਫਤਿਹਜੀਤ, ਐਡਵੋਕੇਟ ਮਨਪ੍ਰੀਤ ਸਿੰਘ ਕੰਬੋਜ ਸਮੂਹ ਬਾਰ ਕੌਂਸਲ ਮੈਂਬਰ ਮੌਜੂਦ ਹਨ।
Advertisement
Advertisement