ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਕਸਿੰਗ: ਡਾ. ਬੀ ਐੱਸ ਸੰਧੂ ਸਕੂਲ ਦੇ ਅਭਿਜੀਤ ਨੇ ਮੋਹਰੀ

ਦੇਵੀਗੜ੍ਹ: ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਦੇ ਅਭਿਜੀਤ ਸਿੰਘ ਸਿੱਧੂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਅਭਿਜੀਤ ਸਿੰਘ ਸਿੱਧੂ...
ਖਿਡਾਰੀ ਅਭਿਜੀਤ ਸਿੱਧੂ ਸੋਨੇ ਦਾ ਤਗ਼ਮਾ ਜਿੱਤਣ ਉਪਰੰਤ ਆਪਣੇ ਕੋਚ ਨਾਲ। -ਫੋਟੋ: ਨੌਗਾਵਾਂ
Advertisement

ਦੇਵੀਗੜ੍ਹ: ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਦੇ ਅਭਿਜੀਤ ਸਿੰਘ ਸਿੱਧੂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਅਭਿਜੀਤ ਸਿੰਘ ਸਿੱਧੂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਅਤੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਜਿੱਤ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Advertisement
Show comments