ਡਾਕਟਰਾਂ ਵੱਲੋਂ ਡਿਊਟੀਆਂ ਦਾ ਬਾਈਕਾਟ

ਡਾਕਟਰਾਂ ਵੱਲੋਂ ਡਿਊਟੀਆਂ ਦਾ ਬਾਈਕਾਟ

ਪਟਿਆਲਾ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਰੋਸ ਮਾਰਚ ਕਰਦੇ ਹੋਏ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 27 ਨਵੰਬਰ

ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਅਤੇ ਜੂਨੀਅਰ ਡਾਕਟਰਜ਼ ਐਸੋਸੀਏਸ਼ਨ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵੱਲੋਂ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਵੇਰੇ 11 ਵਜੇ ਤੋਂ 11.30 ਵਜੇ ਤੱਕ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਅਤੇ ਜੂਨੀਅਰ ਡਾਕਟਰਜ਼ ਐਸੋਸੀਏਸ਼ਨ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਮੈਬਰ ਆਰ.ਡੀ.ਏ ਦੇ ਪ੍ਰਧਾਨ ਡਾ. ਅਨਿਲ ਰਵੀ ਦੀ ਅਗਵਾਈ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਮੈਡੀਕਲ ਸੁਪਰਡੈਂਟ ਦੇ ਦਫਤਰ ਦੇ ਬਾਹਰ ਇਕੱਤਰ ਹੋਏ ਅਤੇ ਸੰਕੇਤਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਓਪੀਡੀ ਸੇਵਾਵਾਂ ਦਾ ਵੀ ਬਾਈਕਾਟ ਵੀ ਕੀਤਾ।

ਪ੍ਰਦਰਸ਼ਨ ਮਗਰੋਂ ਇਨ੍ਹਾਂ ਡਾਕਟਰਾਂ ਨੇ ਮੈਡੀਕਲ ਸੁਪਰਡੈਂਟ ਰਾਹੀਂ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ। ਉਹ ਨੀਟ ਦੀ ਕਾਊਂਸਲਿੰਗ ਕਰਵਾਉਣ ਦੀ ਮੰਗ ਕਰ ਰਹੇ ਸਨ। ਇਸ ਤਰ੍ਹਾਂ ਇਨ੍ਹਾਂ ਰੈਜ਼ੀਡੈਂਟ ਤੇ ਜੂਨੀਅਰ ਡਾਕਟਰਾਂ ਵੱਲੋਂ ਡਿਊਟੀਆਂ ਦਾ ਬਾਈਕਾਟ ਕੀਤੇ ਜਾਣ ਕਾਰਨ ਇੱਥੇ ਆਉਣ ਵਾਲ਼ੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜਥੇਬੰਦੀ ਦੇ ਪ੍ਰਧਾਨ ਡਾ. ਅਨਿਲ ਰਵੀ ਤੇ ਹੋਰਾਂ ਦਾ ਕਹਿਣਾ ਸੀ ਕਿ ਲੋਕਾਂ ਦੀ ਮੁਸ਼ਕਲ ਨੂੰ ਵਾਚਦਿਆਂ ਉਹ ਬਾਈਕਾਟ ਵਰਗੇ ਐਕਸ਼ਨ ਨਹੀਂ ਕਰਨਾ ਚਾਹੁੰਦੇ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਪ੍ਰਤੀ ਸੰਜੀਦਾ ਨਾ ਹੋਣ ਕਰਕੇ ਹੀ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All