BSP Alleges Punjab Government Ignoring Reservation Rights: ਸਰਕਾਰ ਨੇ ਲੈਕਚਰਾਰਾਂ ਦੀ ਭਰਤੀ ’ਚ ਰਾਖਵਾਂਕਰਨ ਖ਼ਤਮ ਕੀਤਾ: ਛੜਬੜ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਲਿਤ ਅਤੇ ਪਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 25 ਜੂਨ ਨੂੰ...
Advertisement
Advertisement
×
