ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਮਨਾਇਆ

ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਮਨਾਇਆ

ਸਮਾਗਮ ਦੌਰਾਨ ਬੈਠੇ ਹਰਮੇਲ ਸਿੰਘ ਟੋਹੜਾ, ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ ਤੇ ਹੋਰ।

ਹਰਦੀਪ ਸਿੰਘ ਭੰਗੂ
ਭਾਦਸੋਂ , 24 ਸਤੰਬਰ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਪੂਰੀ ਜ਼ਿੰਦਗੀ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਅਤੇ ਇੱਕ ਇਮਾਨਦਾਰ ਸਿਪਾਹੀ ਵਜੋਂ ਵਿਚਰੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓਐੱਸਡੀ ਚਰਨਜੀਤ ਸਿੰਘ ਬਰਾੜ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਹਰਬੰਸ ਸਿੰਘ ਮੰਝਪੁਰ, ਸੁਖਵੰਤ ਸਿੰਘ ਚੱਕ ਕਲਾਂ, ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਵਰਗੀ ਜਥੇਦਾਰ ਟੌਹੜਾ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾ ਲੋੜਵੰਦਾਂ ਦੀ ਸੇਵਾ ਲਈ ਮੋਹਰੀ ਹੋ ਕੇ ਯੋਗਦਾਨ ਪਾਇਆ ਅਤੇ ਸਿੱਖ ਪੰਥ ਵਿਚ ਵੱਧ ਤੋਂ ਵੱਧ ਜੋੜਨ ਦਾ ਕਾਰਜ ਕੀਤਾ। ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਜਥੇਦਾਰ ਟੌਹੜਾ ਦੇ ਦਿਲ ਵਿੱਚ ਸੱਚਾ ਸਿੱਖੀ ਜਜ਼ਬਾ ਸੀ ਅਤੇ ਉਨ੍ਹਾਂ ਹਮੇਸ਼ਾਂ ਪੰਥ ਪ੍ਰਸਤੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਮੋਹਰੀ ਹੋ ਕੇ ਕੰਮ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All