DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Leader Passes Away: ਕਾਂਗਰਸੀ ਆਗੂ ਦਾ ਦੇਹਾਂਤ

ਹਲਕਾ ਸ਼ੁਤਰਾਣਾ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਜਿਉਣਪੁਰਾ ਦੇ ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ ਨਹੀਂ ਰਹੇ। ਅੱਜ ਸਵੇਰੇ ਤੜਕਸਾਰ ਦਿਲ ਦੀ ਧੜਕਣ ਰੁਕ ਜਾਣ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਸੁਣ ਕੇ...

  • fb
  • twitter
  • whatsapp
  • whatsapp
featured-img featured-img
ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ
Advertisement

ਹਲਕਾ ਸ਼ੁਤਰਾਣਾ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਜਿਉਣਪੁਰਾ ਦੇ ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ ਨਹੀਂ ਰਹੇ। ਅੱਜ ਸਵੇਰੇ ਤੜਕਸਾਰ ਦਿਲ ਦੀ ਧੜਕਣ ਰੁਕ ਜਾਣ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਸੁਣ ਕੇ ਹਲਕਾ ਸ਼ੁਤਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਕਾਂਗਰਸ ਦੇ ਸੰਭਾਵੀ ਉਮੀਦਵਾਰ ਬੀਬੀ ਪਲਵਿੰਦਰ ਕੌਰ ਹਰਿਆਊ, ਨਿਰਮਲ ਸਿੰਘ ਪੰਨੂ, ਕੁਲਵੰਤ ਰਾਏ ਆਦਿ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ ਸਾਬਕਾ ਵਿਧਾਇਕ ਨਿਰਮਲ ਸਿੰਘ ਸਮਾਣਾ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ।

Advertisement
Advertisement
×