ਡਿਪਟੀ ਮੇਅਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪਟਿਆਲਾ: ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕੀਤਾ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੌਜੂਦ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ ਤੇ ਸੜਕਾਂ...
Advertisement
ਪਟਿਆਲਾ: ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕੀਤਾ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੌਜੂਦ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ ਤੇ ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਤੋਂ ਲੈ ਕੇ ਨਿੱਜੀ ਅਤੇ ਸਮਾਜਿਕ ਮੁੱਦਿਆਂ ਤੱਕ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਇਸ ਦਾ ਹੱਲ ਕਰਵਾਇਆ ਜਾ ਰਿਹਾ ਹੈ।
Advertisement
Advertisement