ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਚਮੀ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂ

ਸਰਬਜੀਤ ਸਿੰਘ ਭੰਗੂ ਪਟਿਆਲਾ, 31 ਮਈ ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ। ਗਰਮੀ ਦੇ ਚਲਦਿਆਂ ਸੰਗਤਾਂ ਸਵੇਰੇ ਠੰਡਕ ਮੌਕੇ ਹੀ ਵੱਡੀ ਗਿਣਤੀ...
ਕੈਪਸ਼ਨ- ਗਿਆਨੀ ਪ੍ਰਨਾਮ ਸਿੰਘ ਮੁੱਖਵਾਕ ਲੈਂਦੇ ਹੋਏ । ਨਾਲ ਮੌਜੂਦ ਹਨ ਮੈਨੇਜਰ ਭਾਗ ਸਿੰਘ ਤੇ ਹੋਰ ਫੋਟੋ ਭੰਗੂ।
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 31 ਮਈ

Advertisement

ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ। ਗਰਮੀ ਦੇ ਚਲਦਿਆਂ ਸੰਗਤਾਂ ਸਵੇਰੇ ਠੰਡਕ ਮੌਕੇ ਹੀ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਆਈਆਂ।

ਅੱਜ ਪੰਚਮੀ ਦੇ ਇਸ ਪਵਿੱਤਰ ਦਿਹਾੜੇ ਸਬੰਧੀ ਸਮਾਗਮ ਤੇ ਰਸਮਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚੋਂ ਮੁੱਖ ਵਾਕ ਲੈਣ ਦੇ ਨਾਲ ਹੋਈ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਰਾਜਪੁਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪੰਚਮੀ ਮੌਕੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Advertisement