ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਵੰਡੇ
ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਵੰਡੇ। ਵਿਧਾਇਕ ਕੋਹਲੀ ਨੇ ਦੱਸਿਆ ਕੇ ਇਹ ਉਹ ਲਾਭਪਾਤਰ ਸਨ, ਜਿਹੜੇ ਪਿਛਲੀਆਂ ਸਰਕਾਰਾਂ ਦੇ ਸਤਾਏ ਹੋਏ ਸਨ। ਸ੍ਰੀ ਕੋਹਲੀ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਲਾਭਪਾਤਰ ਆਪਣਾ ਫਾਰਮ ਭਰ...
Advertisement
ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਵੰਡੇ। ਵਿਧਾਇਕ ਕੋਹਲੀ ਨੇ ਦੱਸਿਆ ਕੇ ਇਹ ਉਹ ਲਾਭਪਾਤਰ ਸਨ, ਜਿਹੜੇ ਪਿਛਲੀਆਂ ਸਰਕਾਰਾਂ ਦੇ ਸਤਾਏ ਹੋਏ ਸਨ। ਸ੍ਰੀ ਕੋਹਲੀ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਲਾਭਪਾਤਰ ਆਪਣਾ ਫਾਰਮ ਭਰ ਕੇ ਦਫ਼ਤਰ ਜਮ੍ਹਾਂ ਕਰਵਾ ਦੇਵੇ, ਬਾਅਦ ਵਿਚ ਉਸ ਨੂੰ ਮੁੜ ਗੇੜੇ ਲਾਉਣ ਦੀ ਲੋੜ ਨਹੀਂ ਉਸ ਦੀ ਪੈਨਸ਼ਨ ਨਿਰਧਾਰਿਤ ਸਮੇਂ ਮੁਤਾਬਿਕ ਆਪਣੇ ਆਪ ਹੀ ਲੱਗ ਕੇ ਆ ਜਾਏਗੀ। ਇਸ ਮੌਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਮੀਨਾਕਸ਼ੀ ਤੇ ਸੋਨੀਆ ਦਾਸ, ਕਿਰਨ ਰਾਣੀ ਸ਼ਾਮਲ ਸਨ। -ਪੱਤਰ ਪ੍ਰੇਰਕ
Advertisement
Advertisement
×