ਪੱਤਰ ਪ੍ਰੇਰਕ
ਦੇਵੀਗੜ੍ਹ, 30 ਸਤੰਬਰ
ਡਾ. ਯਸ਼ਪਾਲ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੰਜਾਬ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। ਡਾ. ਖੰਨਾ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਦਲੀਪ ਸਿੰਘ ਤੇ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਆਦਿ ਵੀ ਮੌਜੂਦ ਸਨ।