ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ ’ਚ ਜ਼ੋਰਦਾਰ ਮੀਂਹ ਕਾਰਨ ਸ਼ਹਿਰ ਜਲ-ਥਲ

ਸਰਬਜੀਤ ਸਿੰਘ ਭੰਗੂ ਪਟਿਆਲਾ, 19 ਜੁਲਾਈ ਅੱਜ ਪਟਿਆਲਾ ਸ਼ਹਿਰ ’ਚ ਚਾਰ ਘੰਟੇ ਪਈ ਭਾਰੀ ਬਾਰਸ਼ ਕਾਰਨ ਸ਼ਹਿਰ ਜਲ-ਥਲ ਹੋ ਗਿਆ। ਭਾਰੀ ਮੀਂਹ ਦੇ ਬਾਵਜੂਦ ਨਦੀ ਨਾਲੇ ਖਾਸ ਤੌਰ ’ਤੇ ਵੱਡੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀ ਹੈ। ...
ਫੋਟੋ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 19 ਜੁਲਾਈ

Advertisement

ਅੱਜ ਪਟਿਆਲਾ ਸ਼ਹਿਰ ’ਚ ਚਾਰ ਘੰਟੇ ਪਈ ਭਾਰੀ ਬਾਰਸ਼ ਕਾਰਨ ਸ਼ਹਿਰ ਜਲ-ਥਲ ਹੋ ਗਿਆ। ਭਾਰੀ ਮੀਂਹ ਦੇ ਬਾਵਜੂਦ ਨਦੀ ਨਾਲੇ ਖਾਸ ਤੌਰ ’ਤੇ ਵੱਡੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀ ਹੈ।

Advertisement
Tags :
ਸ਼ਹਿਰਕਾਰਨਜਲ-ਥਲਜ਼ੋਰਦਾਰਪਟਿਆਲਾਮੀਂਹ