ਕੈਂਪ ਦੌਰਾਨ 250 ਨੇ ਕੋਵਿਡ-19 ਵੈਕਸੀਨ ਟੀਕੇ ਲਵਾਏ

ਕੈਂਪ ਦੌਰਾਨ 250 ਨੇ ਕੋਵਿਡ-19 ਵੈਕਸੀਨ ਟੀਕੇ ਲਵਾਏ

ਕਰੋਨਾ ਵੈਕਸੀਨ ਕੈਂਪ ਦਾ ਉਦਘਾਟਨ ਕਰਦੇ ਹੋੲੈ ਮੋਹਿਤ ਮਹਿੰਦਰਾ ਤੇ ਹੋਰ।

ਸਰਬਜੀਤ ਸਿੰਘ ਭੰਗੂ 

ਪਟਿਆਲਾ, 14 ਅਪਰੈਲ

ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 9 ਵਿਚਲੇ ਆਨੰਦ ਨਗਰ ਬੀ ਅਤੇ ਦੀਪ ਨਗਰ ਵਿਚ ਕਰੋਨਾ ਵੈਕਸੀਨ ਕੈਂਪ ਲਗਾਏ ਗਏ। ਇਸ ਦੌਰਾਨ 45 ਸਾਲ ਤੋਂ ਵੱਧ ਉਮਰ ਦੇ 250 ਵਸਨੀਕਾਂ  ਨੇ ਟੀਕੇ ਲਵਾਏ। ਕੈਂਪ ਦਾ ਉਦਘਾਟਨ ਕਰਦਿਆਂ, ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਯੋਗ ਵਿਅਕਤੀਆਂ ਨੂੰ ਕਰੋਨਾ ਵੈਕਸੀਨ ਲਵਾਉਣ ਲਈ ਪ੍ਰੇਰਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਟੀਕੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਲੋਕ ਕਰੋਨਾ ਤੋਂ ਬਚਾਅ ਲਈ ਸਰਕਾਰ ਦੇ ਨਿਯਮਾਂ ਅਨੁਸਾਰ ਇਹ ਟੀਕੇ ਜ਼ਰੂਰ ਲਗਵਾ ਲੈਣ। ਇਨ੍ਹਾਂ ਕੈਂਪਾਂ ਲਈ ਪ੍ਰਬੰਧਕਾਂ ਵਜੋਂ ਸਹਿਯੋਗ ਦੇਣ ਵਾਲ਼ੇ ਕੌਂਸਲਰ ਰਵੀ ਕੁਲਭੂਸ਼ਣ ਪ੍ਰਿੰਸ ਨੇ  ਦੱਸਿਆ ਕਿ ਉਨ੍ਹਾਂ ਦੇ ਇਸ ਵਾਰਡ ਵਿਚ ਲਗਾਏ ਕੈਂਪ ਦੌਰਾਨ 45 ਸਾਲ ਤੋਂ ਵੱਧ ਉਮਰ ਦੇ 250 ਵਸਨੀਕਾਂ ਨੇ ਕਰੋਨਾ ਵੈਕਸੀਨ ਲਗਵਾਈ ਹੈ। ਉਨ੍ਹਾਂ ਦੱਸਿਆ ਕਿ ਦੂਜੀ ਡੋਜ਼ ਲਈ ਵੀ ਇਨ੍ਹਾਂ ਇਲਾਕਿਆਂ ਵਿਚ ਕੈਂਪ ਲਗਾਏ ਜਾਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All