ਪਟਿਆਲਾ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਚੋਣ: ਗਗਨਦੀਪ ਸਿੰਘ ਪ੍ਰਧਾਨ ਤੇ ਪ੍ਰਿਤਪਾਲ ਸਿੰਘ ਜਨਰਲ ਸਕੱਤਰ ਚੁਣੇ

ਪਟਿਆਲਾ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਚੋਣ: ਗਗਨਦੀਪ ਸਿੰਘ ਪ੍ਰਧਾਨ ਤੇ ਪ੍ਰਿਤਪਾਲ ਸਿੰਘ ਜਨਰਲ ਸਕੱਤਰ ਚੁਣੇ

ਰਵੇਲ ਸਿੰਘ ਭਿੰਡਰ

ਪਟਿਆਲਾ, 28 ਫਰਵਰੀ

ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਪਟਿਆਲਾ ਦੀ ਇਥੇ ਸਰਬਸੰਮਤੀ ਹੋਈ ਚੋਣ ਵਿੱਚ ਗਗਨਦੀਪ ਸਿੰਘ ਨੂੰ ਪ੍ਰਧਾਨ, ਪਿ੍ਤਪਾਲ ਸਿੰਘ ਨੂੰ ਜਨਰਲ ਸਕੱਤਰ ਅਤੇ ਹਰਪ੍ਰੀਤ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ ਹੈ। ਇਹ ਚੋਣ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਆਬਜ਼ਰਵਰ ਤੇ ਸਾਬਕਾ ਪੁਲੀਸ ਅਧਿਕਾਰੀ ਸਮਸ਼ੇਰ ਸਿੰਘ ਬੋਪਾਰਾਏ ਤੇ ਜ਼ਿਲ੍ਹਾ ਖੇਡ ਅਧਿਕਾਰੀ ਦੇ ਨੁਮਾਇੰਦੇ ਕਮਲਦੀਪ ਸਿੰਘ ਬੌਬੀ ਦੀ ਨਿਗਰਾਨੀ ਹੇਠ ਹੋਈ। ਇਸ ਚੋਣ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਮੂਹ ਕਲੱਬਾਂ ਅਤੇ ਵਾਲੀਬਾਲ ਦੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਦੇ ਨਾਲ-ਨਾਲ ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਲਵਲੀ ਯੂਨੀਵਰਸਿਟੀ ਜਲੰਧਰ, ਪਰਮਜੀਤ ਸ਼ਰਮਾ ਅਰਜਨ ਐਵਾਰਡੀ, ਹਰਨਾਮ ਸਿੰਘ ਓਲੰਪੀਅਨ, ਸੁਰਿੰਦਰ ਕੁਮਾਰ ਕਾਲੂ, ਸੋਹਨ ਸਿੰਘ ਘੱਗਾ,ਦਲਬੀਰ ਸਿੰਘ ਘੱਗਾ, ਰਣਜੀਤ ਸਿੰਘ ਜੀਤੂ ਬਾਬਰਪੁਰ, ਅਮਰ ਸਿੰਘ ਕਲਿਆਣ, ਬਲਜੀਤ ਸਿੰਘ ਬਰਾੜ , ਦਲ ਸਿੰਘ ਬਰਾੜ ਜਸਵੰਤ ਸਿੰਘ, ਬਲਜੀਤ ਸਿੰਘ ਧਾਰੋਕੀ, ਪ੍ਰੋਫੈਸਰ ਗੁਰਸ਼ਰਨ ਸਿੰਘ ਗਿੱਲ, ਪ੍ਰੋਫੈਸਰ ਜਸਵਿੰਦਰ ਸਿੰਘ ਜੱਸੀ, ਪ੍ਰੋਫੈਸਰ ਨਿਸ਼ਾਨ ਸਿੰਘ, ਹਰਚੰਦ ਸਿੰਘ, ਰਣਬੀਰ ਸਿੰਘ ਰਾਣਾ, ਰਾਜਵਿੰਦਰ ਕੌਰ ਕੋਚ, ਹੈਪੀ ਸਨੌਰ,ਹਰਵਿੰਦਰ ਸਿੰਘ ਕੰਧੋਲਾ, ਬਲਬੀਰ ਕੁਮਾਰ ਬੱਬੀ ਕਲਿਆਣ ਤੇ ਹੋਰ ਬਹੁਤ ਸਾਰੀਆਂ ਖੇਡ ਸਖਸ਼ੀਅਤਾਂ ਤੇ ਯੂਥ ਕਲੱਬਾਂ ਦੇ ਮੈਂਬਰਾਂ ਸ਼ਿਰਕਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All