DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Employees Protest: ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਚੌਥਾ ਦਰਜਾ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠਾਂ ਇਥੇ ਡੀ ਸੀ ਦਫਤਰ ਕੰਪਲੈਸ ਵਿੱਚ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਸ਼ਨ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੂਬਾ ਪ੍ਰਧਾਨ ਦਰਸ਼ਨ ਸਿੰਘ...

  • fb
  • twitter
  • whatsapp
  • whatsapp
featured-img featured-img
ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਚੌਥਾ ਦਰਜਾ ਮੁਲਾਜ਼ਮ। -ਫੋਟੋ: ਭੰਗੂ
Advertisement

ਚੌਥਾ ਦਰਜਾ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠਾਂ ਇਥੇ ਡੀ ਸੀ ਦਫਤਰ ਕੰਪਲੈਸ ਵਿੱਚ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਸ਼ਨ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾ ਪ੍ਰਤੀ ਆਪਣਾ ਰਵੱਈਆ ਨਾ ਸੁਧਾਰਿਆ ਤਾਂ ਚੋਣਾ ਦੌਰਾਨ ਹੀ ਨਹੀਂ ਬਲਕਿ ਇਸ ਤੋਂ ਪਹਿਲਾਂ ਵੀ ਇਸ ਹਕੂਮਤ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਰਾਮ ਲਾਲ ਰਾਮਾ, ਸ਼ਿਵ ਚਰਨ, ਇੰਦਰਪਾਲ ਵਾਲਿਆ, ਪ੍ਰਕਾਸ਼ ਲੁਬਾਣਾ, ਰਾਮ ਲਾਲ ਰਾਮਾ, ਸ਼ਿਵ ਚਰਨ, ਕੁਲਦੀਪ ਸਿੰਘ ਗਰੇਵਾਲ, ਵੇਦ ਪ੍ਰਕਾਸ਼, ਸੁਭਾਸ਼, ਤਰਲੋਚਨ ਮਾੜੂ, ਹਰਬੰਸ ਵਰਮਾ, ਪ੍ਰੇਮ ਕੁਮਾਰ ਚਾਵਲਾ, ਮੋਧ ਨਾਥ ਸ਼ਰਮਾ, ਸੁਨੀਲ ਦੱਤ, ਸਤਨਰਾਇਣ ਗੋਨੀ, ਕਰਮ ਸਿੰਘ, ਮੱਖਣ ਸਿੰਘ, ਮੇਘ ਰਾਜ, ਧਰਮਿੰਦਰ, ਰਾਜੇਸ਼ ਕੁਮਾਰ, ਅਜੈ ਕੁਮਾਰ, ਰਾਜ ਕੁਮਾਰ ਰਾਜੂ ਅਤੇ ਸੋਮ ਦੱਤ ਹਾਜ਼ਰ ਸਨ। ਇਸ ਮੌਕੇ ਮੁਲਾਜ਼ਮਾਂ ਵਿਰੋਧੀ ਜਾਰੀ ਪੱਤਰ ਦੀਆਂ ਕਾਪੀਆਂ ਅਰਥੀ ਤੇ ਰੱਖ ਕੇ ਸਾੜੀਆਂ ਗਈਆਂ।

Advertisement
Advertisement
×