ਯੂਨੀਵਰਸਿਟੀ ਕੈਂਪਸ ’ਚ ਸਮਾਗਮ
ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੀਰਤਨ ਦਰਬਾਰ ਵੀ ਸਜਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਹਾਜ਼ਰੀ ਭਰੀ।...
Advertisement
ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੀਰਤਨ ਦਰਬਾਰ ਵੀ ਸਜਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਹਾਜ਼ਰੀ ਭਰੀ। ਉਹ ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਦਿਆਂ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।
Advertisement
Advertisement
