ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਤਬੀਅਤ ਵਿਗੜਨ ਮਗਰੋਂ ਮੌਤ

ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਤਬੀਅਤ ਵਿਗੜਨ ਮਗਰੋਂ ਮੌਤ

ਹਰਦੀਪ ਸਿੰਘ ਭੰਗੂ

ਭਾਦਸੋਂ , 15 ਅਪਰੈਲ

ਕੁਝ ਦਿਨ ਪਹਿਲਾਂ ਦਿੱਲੀ ਧਰਨੇ ਤੋਂ ਪਰਤੇ ਪਿੰਡ ਚਾਸਵਾਲ ਦੇ 65 ਸਾਲਾ ਕਿਸਾਨ ਦੀ ਤਬੀਅਤ ਵਿਗੜਨ ਤੋਂ ਬਾਅਦ ਅੱਜ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਦੀ ਬੀਤੀ ਰਾਤ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ। ਉਹ ਸਿਰਫ ਚਾਰ ਕੁ ਵਿੱਘੇ ਜ਼ਮੀਨ ਦਾ ਮਾਲਕ ਸੀ। ਉਸ ਦੇ ਦੋ ਪੁੱਤਰ ਅਤੇ ਇੱਕ ਧੀ ਹੈ ਜੋ ਵਿਆਹੇ ਹੋਏ ਹਨ। ਕੁਝ ਦਿਨ ਪਹਿਲਾਂ ਮਹਿੰਦਰ ਸਿੰਘ ਦਿੱਲੀ ਧਰਨੇ ਤੋਂ ਪਰਤਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸਰਕਾਰ ਪਾਸੋ ਮੰਗ ਕੀਤੀ ਹੈ ਕਿ ਇਸ ਗਰੀਬ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਪਿੰਡ ਵਿਚ ਹੀ ਕਿਸਾਨ ਮਹਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All