DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ

ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਨੇ ਇਲਾਕੇ ਦੇ ਪਿੰਡਾਂ ਵਿੱਚ ਸਵੇਰੇ ਸ਼ਾਮ ਲੱਗਦੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਐਕਸੀਅਨ ਧੂਰੀ ਮਨੋਜ ਕੁਮਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆਂ। ਜਥੇਬੰਦੀ ਦੇ ਜ਼ਿਲ੍ਹਾ...

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਨੇ ਇਲਾਕੇ ਦੇ ਪਿੰਡਾਂ ਵਿੱਚ ਸਵੇਰੇ ਸ਼ਾਮ ਲੱਗਦੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਐਕਸੀਅਨ ਧੂਰੀ ਮਨੋਜ ਕੁਮਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆਂ। ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਲੱਖਾ ਬਾਲੀਆਂ ਨੇ ਦੱਸਿਆ ਕਿ ਪਿੰਡ ਰਾਜੋਮਾਜਰਾ, ਕੱਕੜਵਾਲ, ਜਹਾਂਗੀਰ, ਬੁਗਰਾ, ਪੇਧਨੀ ਤੇ ਹੋਰ ਪਿੰਡਾਂ ਵਿੱਚ ਸਵੇਰੇ ਤੇ ਸ਼ਾਮ ਤਕਰੀਬਨ ਇੱਕੋ ਜਿਹੇ ਸਮੇਂ ਸਾਢੇ ਕੁ ਛੇ ਵਜੇ ਬਿਜਲੀ ਕੱਟ ਲਗਦੇ ਹਨ। ਇਸ ਤੋਂ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਆਗੂਆਂ ਨੇ ਕਰੀਬ ਮਹੀਨੇ ਤੋਂ ਲੱਗ ਰਹੇ ਬਿਜਲੀ ਕੱਟਾਂ ਦਾ ਦਾਅਵਾ ਕਰਦਿਆਂ ਇਸ ਪ੍ਰਕਿਰਿਆ ਨੂੰ ਬੰਦ ਕੀਤੇ ਜਾਣ ਦੀ ਮੰਗ ਕੀਤੀ। ਐਕਸੀਅਨ ਨੇ ਮੰਗ ਪੱਤਰ ਦੇਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇੱਕ ਮਹੀਨੇ ਤੋਂ ਲਗਾਤਾਰ ਕੋਈ ਕੱਟ ਨਹੀਂ ਲਗਦੇ ਸਗੋਂ ਕਦੇ ਨਾ ਕਦੇ ਆਮ ਰੁਟੀਨ ਵਿੱਚ ਕੱਟ ਲੱਗੇ ਹੋਣਗੇ। ਉਂਜ ਉਹ ਲੋਕਾਂ ਦੀ ਮੰਗ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ।

Advertisement
Advertisement
×