ਫਤਹਿ ਜੰਗ ਬਾਜਵਾ ਨੇ ਟੌਹੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਨੇ ਪਿੰਡ ਟੌਹੜਾ ਵਿੱਚ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਭਾਜਪਾ ਫਤਿਹ ਜੰਗ ਬਾਜਵਾ ਤੇ ਹਰਵਿੰਦਰ ਸਿੰਘ ਹਰਪਾਲਪੁਰ, ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਅਤੇ ਪਰਿਵਾਰਿਕ ਮੈਂਬਰਾਂ ਨੂੰ ਮਿਲਦੇ ਹੋਏ। ਇਸ...
ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਪਿੰਡ ਟੌਹੜਾ ਵਿਖੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨੂੰ ਮਿਲਦੇ ਹੋਏ ।
Advertisement
Advertisement
×