ਸੜਕ ਹਾਦਸੇ ਵਿੱਚ ਪਿਓ ਦੀ ਮੌਤ, ਪੁੱਤ ਜ਼ਖ਼ਮੀ

ਸੜਕ ਹਾਦਸੇ ਵਿੱਚ ਪਿਓ ਦੀ ਮੌਤ, ਪੁੱਤ ਜ਼ਖ਼ਮੀ

ਪੱਤਰ ਪ੍ਰੇਰਕ

ਰਾਜਪੁਰਾ, 28 ਮਈ

ਰਾਜਪੁਰਾ-ਪਟਿਆਲਾ ਰੋਡ ’ਤੇ ਪਿੰਡ ਖਡੌਲੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪੁੱਤਰ ਗੰਭੀਰ ਜਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਤੇਜਵੰਤ ਸਿੰਘ ਵਾਸੀ ਪਿੰਡ ਖਡੌਲੀ ਆਪਣੇ ਪਿਤਾ ਭਗਵੰਤ ਸਿੰਘ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਰਾਜਪੁਰਾ ਸ਼ਹਿਰ ਜਾ ਰਿਹਾ ਸੀ। ਜਦੋਂ ਇਨ੍ਹਾਂ ਦਾ ਮੋਟਰਸਾਈਕਲ ਖਡੌਲੀ ਦੇ ਟੀ ਪੁਆਇੰਟ ਕੋਲ ਪੁੱਜਿਆ ਤਾਂ ਪਟਿਆਲਾ ਵੱਲੋਂ ਆ ਰਹੀ ਪੀਆਰਟੀਸੀ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਭਗਵੰਤ ਸਿੰਘ ਦੀ ਮੌਤ ਹੋ ਗਈ ਅਤੇ ਤੇਜਵੰਤ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਏਪੀਜੈਨ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦਿਆਂ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All