ਤਲਵਾਰਬਾਜ਼ੀ: ਆਲੀਆ ਖਾਨ ਨੇ ਸੋਨ ਤਗ਼ਮਾ ਜਿੱਤਿਆ
ਇੱਥੇ 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਤਲਵਾਰਬਾਜ਼ੀ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਦੀ ਨਿਗਰਾਨੀ ਵਿੱਚ ਹੋੋਇਆ। ਟੂਰਨਾਮੈਂਟ ਵਿੱਚ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਦੀ ਆਲੀਆ ਖਾਨ ਪੁੱਤਰੀ ਅਬਦੁੱਲ ਰਹਿਮਾਨ ਨੇ ਫੋਆਇਲ ਈਵੈਂਟ...
Advertisement
ਇੱਥੇ 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਤਲਵਾਰਬਾਜ਼ੀ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਦੀ ਨਿਗਰਾਨੀ ਵਿੱਚ ਹੋੋਇਆ। ਟੂਰਨਾਮੈਂਟ ਵਿੱਚ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਦੀ ਆਲੀਆ ਖਾਨ ਪੁੱਤਰੀ ਅਬਦੁੱਲ ਰਹਿਮਾਨ ਨੇ ਫੋਆਇਲ ਈਵੈਂਟ ਵਿੱਚ ਗੋਲਡ ਮੈਡਲ ਅਤੇ ਈਪੀ ਈਵੈਂਟ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਇਸ ਮੌਕੇ ਜਗਜੀਤ ਸਿੰਘ ਚੌਹਾਨ, ਪੁਨੀਤ ਚੋਪੜਾ, ਮਨਪ੍ਰੀਤ ਸਿੰਘ, ਨਵਦੀਪ ਕੌਰ, ਬਲਕਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੌਜੂਦ ਸਨ।
Advertisement
Advertisement