ਗੈਰਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਕੇਸ ਦਰਜ

ਗੈਰਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਕੇਸ ਦਰਜ

ਘਨੌਰ: ਥਾਣਾ ਸ਼ੰਭੂ ਦੀ ਪੁਲੀਸ ਨੇ ਦੱਸਿਆ ਕਿ ਕਾਰਜ਼ਕਾਰੀ ਇੰਜੀਨੀਅਰ ਕਮ ਜਿਲ੍ਹਾ ਮਾਇਨਿੰਗ ਅਫਸਰ ਪਟਿਆਲਾ ਨੇ ਪੁਲੀਸ ਕੋਲ੍ਹ ਸ਼ਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਵੱਲੋਂ ਨੇੜਲੇ ਪਿੰਡ ਰਾਜਗੜ੍ਹ ਵਿਖੇ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਾਜਗੜ੍ਹ ਨੇ ਬਿੰਨਾਂ ਕਿਸੇ ਮੰਨਜੂਰੀ ਤੋਂ ਆਪਣੀ ਜਮੀਨ ਵਿੱਚੋਂ ਕਰੀਬ 7-8 ਫੁੱਟ ਡੁੰਘਾਈ ਤੱਕ ਮਿੱਟੀ ਪੁੱਟ ਕੇ ਚੋਰੀ ਕੀਤੀ। ਪੁਲੀਸ ਨੇ ਜਿਲ੍ਹਾ ਮਾਇੰਨਿੰਗ ਅਫਸਰ ਦੀ ਸ਼ਕਾਇਤ ’ਤੇ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਾਜਗੜ੍ਹ ਖਿਲਾਫ ਗੈਰਕਾਨੁੂੰਨੀ ਮਾਇਨਿੰਗ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All