ਕੈਪਟਨ ਦੇ ਹੱਕ ’ਚ ਪਹਿਲਾ ਅਸਤੀਫ਼ਾ: ਯੂਥ ਕਾਂਗਰਸ ਹਲਕਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨੇ ਅਹੁਦਾ ਤੇ ਪਾਰਟੀ ਤਿਆਗੀ

ਕੈਪਟਨ ਦੇ ਹੱਕ ’ਚ ਪਹਿਲਾ ਅਸਤੀਫ਼ਾ: ਯੂਥ ਕਾਂਗਰਸ ਹਲਕਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨੇ ਅਹੁਦਾ ਤੇ ਪਾਰਟੀ ਤਿਆਗੀ

ਸਰਬਜੀਤ ਸਿੰਘ ਭੰਗੂ

ਪਟਿਆਲਾ, 3 ਦਸੰਬਰ

ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਉਨ੍ਹਾਂ ਦੇ ਹੱਕ ਵਿਚ ਯੂਥ ਕਾਂਗਰਸ ਹਲਕਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਨੁਜ ਖੋਸਲਾ ਨੇ ਅਸਤੀਫ਼ਾ ਦੇ ਦਿੱਤਾ ਹੈ। ਕੈਪਟਨ ਦੇ ਹੱਕ ਵਿੱਚ ਪੰਜਾਬ ਭਰ ਵਿੱਚੋਂ ਆਇਆ ਹੈ ਪਲੇਠਾ ਅਸਤੀਫ਼ਾ ਹੈ। ਜ਼ਿਕਰਯੋਗ ਹੈ ਕਿ ਅਨੁਜ ਖੋਸਲਾ ਪਿਛਲੇ ਕਈ ਸਾਲਾਂ ਤੋਂ ਯੂਥ ਕਾਂਗਰਸ ਨਾਲ ਜੁੜੇ ਹੋਏ ਹਨ, ਜਿਸ ਦੌਰਾਨ ਉਨ੍ਹਾਂ ਨੇ ਯੂਥ ਕਾਂਗਰਸ ਦੇ ਵੱਖ ਵੱਖ ਅਹੁਦਿਆਂ ਲਈ ਚੋਣਾਂ ਲੜੀਆਂ ਅਤੇ ਜਿੱਤੀਆਂ। ਉਹ ਯੂਥ ਕਾਂਗਰਸ ਦੀ ਸ਼ਹਿਰੀ ਇਕਾਈ ਪਟਿਆਲਾ ਦੇ ਪ੍ਰਧਾਨ ਸਨ ਪਰ ਅੱਜ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਇਹ ਅਹੁਦਾ ਤਿਆਗਦਿਆਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All