ਪਰਾਲੀ ਨਾ ਸਾੜਨ ਵਾਲੀਆਂ ਪੰਜ ਪੰਚਾਇਤਾਂ ਦਾ ਹੋਵੇਗਾ ਸਨਮਾਨ : The Tribune India

ਪਰਾਲੀ ਨਾ ਸਾੜਨ ਵਾਲੀਆਂ ਪੰਜ ਪੰਚਾਇਤਾਂ ਦਾ ਹੋਵੇਗਾ ਸਨਮਾਨ

ਪਰਾਲੀ ਨਾ ਸਾੜਨ ਵਾਲੀਆਂ ਪੰਜ ਪੰਚਾਇਤਾਂ ਦਾ ਹੋਵੇਗਾ ਸਨਮਾਨ

ਖੇਤਰੀ ਪ੍ਰਤੀਨਿਧ

ਪਟਿਆਲਾ, 4 ਅਕਤੂਬਰ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਨਾ ਲਾ ਕੇ ਵੱਖ-ਵੱਖ ਤਰੀਕਿਆਂ ਨਾਲ ਸੰਭਾਲਣ ਅਤੇ ਜ਼ਿਲ੍ਹੇ ਵਿੱਚ ਉਪਲਬਧ ਸੀ.ਆਰ.ਐੱਮ. ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕੀ ਹੈ। ਇਸ ਦੌਰਾਨ ਇੱਕ ਐੱਨ.ਜੀ.ਓ. ਨਾਲ ਤਾਲਮੇਲ ਕੀਤਾ ਗਿਆ ਹੈ ਜਿਸ ਵੱਲੋਂ ਜ਼ਿਲ੍ਹੇ ਦੀਆਂ 5 ਅਜਿਹੀਆਂ ਪੰਚਾਇਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ, ਜਿੱਥੇ ਪਰਾਲੀ ਨੂੰ ਉੱਕਾ ਹੀ ਅੱਗ ਨਾ ਲਗਾਉਂਦਿਆਂ 100 ਫ਼ੀਸਦੀ ਸੰਭਾਲਿਆ ਗਿਆ ਹੋਵੇਗਾ। ਇਸ ਸਬੰਧੀ ਡੀਸੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 4398 ਸੁਪਰ ਸੀਡਰ ਮਸ਼ੀਨਾਂ ਉਪਲਬਧ ਹਨ। ਕੋਸ਼ਿਸ਼ ਕੀਤੀ ਜਾਵੇਗੀ ਕਿ ਹਰ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਇਨ੍ਹਾਂ ਮਸ਼ੀਨਾਂ ਦੀ ਸਹੂਲਤ ਪ੍ਰਾਪਤ ਹੋ ਸਕੇ, ਇਹ ਭਾਵੇਂ ਕਿਰਾਏ ’ਤੇ ਹੋਵੇ ਜਾਂ ਫਿਰ ਮੁਫ਼ਤ। ਇਸ ਲਈ ਮਸ਼ੀਨਾਂ ਦੀ ਸੂਚੀ ਪਟਿਆਲਾ ਡਾਟ ਐੱਨ.ਆਈ.ਸੀ. ਡਾਟ ਇਨ ਵੈੱਬਸਾਈਟ ਸਮੇਤ ਹਰ ਬਲਾਕ, ਮਾਰਕੀਟ ਕਮੇਟੀ ਤੇ ਐੱਸਡੀਐੱਮਜ਼ ਦਫ਼ਤਰਾਂ ਤੇ ਆੜ੍ਹਤੀਆਂ ਕੋਲ ਉਪਲਬਧ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...