ਜੰਗਲਾਤ ਕਾਮਿਆਂ ਨੇ ਡੀਐਫਓ ਦੀ ਗੱਡੀ ਘੇਰੀ

ਜੰਗਲਾਤ ਕਾਮਿਆਂ ਨੇ ਡੀਐਫਓ ਦੀ ਗੱਡੀ ਘੇਰੀ

ਗੁਰਨਾਮ ਸਿੰਘ ਅਕੀਦਾ

ਪਟਿਆਲਾ 7 ਅਗਸਤ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਣ ਮੰਡਲ ਪਟਿਆਲਾ ਅਧੀਨ ਕੰਮ ਕਰਦੇ ਵਰਕਰਾਂ ਦਾ ਪਿਛਲੇ 12 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਮੋਰਚਾ ਉਸ ਵੇਲੇ ਹੋਰ ਭੱਖ ਗਿਆ ਜਦੋਂ ਦਫ਼ਤਰ ਵਿਚ ਆਉਂਦੀ ਡੀਐਫਓ ਦੀ ਗੱਡੀ ਨੂੰ ਉਨ੍ਹਾਂ ਨੇ ਘੇਰ ਲਿਆ ਤੇ ਪਿੱਟ ਸਿਆਪਾ ਕੀਤਾ। ਇਸ ਵੇਲੇ ਆਗੂਆਂ ਨੇ 10 ਅਗਸਤ ਨੂੰ ਮੋਤੀ ਮਹਿਲ ਵੱਲ ਰੋਸ ਮਾਰਚ ਕਰਨ ਦਾ ਐਲਾਨ ਵੀ ਕੀਤਾ। ਜਥੇਬੰਦੀ ਦੇ ਆਗੂਆਂ ਨੇ ਡੀਐਫਓ ਦੇ ਅਮਲੇ ਨੂੰ ਘੇਰਾ ਪਾ ਕੇ ਆਪਣੀਆਂ ਹੱਕੀ ਮੰਗਾਂ ਲਈ ਤੁਰੰਤ ਫ਼ੈਸਲਾ ਕਰਾਉਣ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਜਥੇਬੰਦੀ ਆਗੂਆਂ ਨੇ ਸਰਕਾਰ ਦੇ ਪੁਤਲੇ ਫੂਕਣ ਤੇ 10 ਅਗਸਤ ਨੂੰ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਕਰਨ ਦੀ ਚੇਤਾਵਨੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All