ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਗੜ੍ਹੀ ਦਾ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੂੰ ਵਰਕਿੰਗ ਕਮੇਟੀ ਮੈਂਬਰ ਥਾਪੇ ਜਾਣ ’ਤੇ ਰਾਜਪੁਰਾ ਦੀ ਸਿੱਖ ਸੰਗਤ ਨੇ ਜਸਬੀਰ ਸਿੰਘ ਜੱਸੀ ਸਾਬਕਾ ਮਿਉਂਸਿਪਲ ਕੌਂਸਲਰ ਤੇ ਗਿਆਨੀ ਜਗਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਕਲੋਨੀ ਵਿੱਚ ਕਰਵਾਏ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੂੰ ਵਰਕਿੰਗ ਕਮੇਟੀ ਮੈਂਬਰ ਥਾਪੇ ਜਾਣ ’ਤੇ ਰਾਜਪੁਰਾ ਦੀ ਸਿੱਖ ਸੰਗਤ ਨੇ ਜਸਬੀਰ ਸਿੰਘ ਜੱਸੀ ਸਾਬਕਾ ਮਿਉਂਸਿਪਲ ਕੌਂਸਲਰ ਤੇ ਗਿਆਨੀ ਜਗਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਕਲੋਨੀ ਵਿੱਚ ਕਰਵਾਏ ਸਮਾਗਮ ਦੌਰਾਨ ਜਥੇਦਾਰ ਗੜ੍ਹੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ, ਅੰਮ੍ਰਿਤਪਾਲ ਸਿੰਘ ਖ਼ਾਲਸਾ, ਅਮਰਜੀਤ ਸਿੰਘ ਤੇਜੇ, ਪਰਮਜੀਤ ਸਿੰਘ ਤੇਜੇ, ਹਰਜੀਤ ਸਿੰਘ ਤੇਜੇ, ਸੁਖਦੇਵ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਤਲਵੰਡੀ, ਜਗਜੀਤ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ ਮਠਾੜੂ, ਸਵਰਨ ਸਿੰਘ ਕਾਬੁਲਪੁਰ ਅਤੇ ਗਿਆਨੀ ਜਗਜੀਤ ਸਿੰਘ ਮੌਜੂਦ ਸਨ।

 

Advertisement

Advertisement