ਸ਼ਹਿਰੀ ਖੇਤਰ ਦੇ ਵਿਕਾਸ ਲਈ ਸਰਕਾਰ ਵਚਨਬੱੱਧ: ਮਹਿੰਦਰਾ

ਸ਼ਹਿਰੀ ਖੇਤਰ ਦੇ ਵਿਕਾਸ ਲਈ ਸਰਕਾਰ ਵਚਨਬੱੱਧ: ਮਹਿੰਦਰਾ

ਨਵੇਂ ਟਰੱਸਟੀਆਂ ਦਾ ਸਵਾਗਤ ਕਰਦੇ ਹੋਏ ਮੋਹਿਤ ਮਹਿੰਦਰਾ। -ਫੋਟੋ: ਭੰਗੂ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਜਿਥੇ ਪੰਚਾਇਤਾਂ ਰਾਹੀਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਉਥੇ ਹੀ ਰਾਜ ਦੇ ਸਮੁੱਚੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਵੀ ਸਰਕਾਰ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਨਵੇਂ ਨਿਯੁਕਤ ਕੀਤੇ ਗਏ ਟਰੱਸਟੀ (ਮੈਂਥਰਾਨ) ਦਾ ਸਵਾਗਤ ਕਰਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੇ ਸਪੂਤ ਅਤੇ ਯੂਥ ਕਾਂਗਰਸ ਦੇ ਸੂਬਾਈ ਮੀਤ ਪ੍ਰਧਾਨ ਮੋਹਿਤ ਮਹਿੰਦਰਾ ਨੇ ਕੀਤਾ। ਮੋਹਿਤ ਮਹਿੰਦਰਾ ਦਾ ਕਹਿਣਾ ਸੀ ਕਿ ਲਗਾਤਾਰ ਦਸ ਸਾਲ ਸੱਤਾ ’ਤੇ ਕਾਬਜ਼ ਰਹਿਣ ਦੇ ਬਾਵਜੂਦ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਨਾ ਹੀ ਪਿੰਡਾਂ ਅਤੇ ਨਾ ਹੀ ਸ਼ਹਿਰਾਂ ਦੇ ਵਿਕਾਸ ਵੱਲ ਤਵੱਜੋਂ ਦਿੱਤੀ। ਇਸ ਮੌਕੇ ਭਾਰਤ ਯੂਸ਼ਨ, ਰਾਜੇਸ਼ ਸ਼ਰਮਾ ਰਾਜੂ, ਮਦਨ ਭਾਜਦਵਾਜ, ਸੂਰਜ ਭਾਨ, ਸੰਜੈ ਨਾਰੰਗ, ਧਰਮਿੰਦਰ ਧੀਮਾਨ, ਮੁਕੇਸ਼ ਸ਼ਰਮਾ, ਸੰਜੀਵ ਭਾਰਦਵਾਜ, ਵਿਕਾਸ ਸ਼ਰਮਾ, ਜਿਓਣਾ ਖਾਨ, ਸਾਹਿਲ ਅਤੇ ਹਨੀ ਆਦਿ ਵੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All