ਹਡਾਣਾ ਵੱਲੋਂ ਗੁਰਦੁਆਰਾ ਕਮੇਟੀ ਨਾਲ ਮੀਟਿੰਗ
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਪੀਆਰਟੀਸੀ ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਨਾਲ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿੱਚ ਮੀਟਿੰਗ ਦੌਰਾਨ...
Advertisement
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਪੀਆਰਟੀਸੀ ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਨਾਲ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿੱਚ ਮੀਟਿੰਗ ਦੌਰਾਨ ਕਰਦਿਆਂ ਕੀਤਾ। ਉਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਿਆਂ ਵਿੱਚ ਗੁਰਦੁਆਰਾ ਮਗਰ ਸਾਹਿਬ ਸਾਹਿਬ ਦਾ ਨਾਂ ਵੀ ਸ਼ਾਮਲ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਮੌਕੇ ਤਹਿਸੀਲਦਾਰ ਦੁਧਨਸਾਧਾਂ ਜਗਤਾਰ ਸਿੰਘ, ਬੀਡੀਪੀਓ ਸੰਦੀਪ ਸਿੰਘ, ਰਾਜਾ ਧੰਜੂ ਸਰੁਸਤੀਗੜ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਲਾਲੀ ਰਹਿਲ ਪੀਏ, ਹਰਪਿੰਦਰ ਚੀਮਾ, ਅਰਵਿੰਦਰ ਸਿੰਘ, ਦਵਿੰਦਰ ਸਿੰਘ ਮਾੜੂ, ਬਾਬਾ ਤਰਲੋਕ ਸਿੰਘ ਅਤੇ ਅਨੂਪ ਸਿੰਘ ਹਾਜ਼ਰ ਸਨ।
Advertisement