ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਹਿਤਕਾਰ ਬਾਜ਼ ਸਿੰਘ ਮਹਿਲੀਆ ਦਾ ਸਨਮਾਨ

ਬਾਲ ਸਹਿਤ ਅਤੇ ਮਿੰਨੀ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਜਗਤ ਦੀ ਝੋਲੀ ’ਚ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਸਾਹਿਤਕਾਰ ਬਾਜ਼ ਸਿੰਘ ਮਹਿਲੀਆ ਦਾ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਏਟੀਓ ਨੇ ਉਨ੍ਹਾਂ ਨੂੰ ਸਨਮਾਨ...
ਬਾਜ਼ ਸਿੰਘ ਮਹਿਲੀਆ ਦਾ ਸਨਮਾਨ ਕਰਦੇ ਹੋਏ ਹਰਭਜਨ ਸਿੰਘ ਈਟੀਓ।
Advertisement
ਬਾਲ ਸਹਿਤ ਅਤੇ ਮਿੰਨੀ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਜਗਤ ਦੀ ਝੋਲੀ ’ਚ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਸਾਹਿਤਕਾਰ ਬਾਜ਼ ਸਿੰਘ ਮਹਿਲੀਆ ਦਾ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਏਟੀਓ ਨੇ ਉਨ੍ਹਾਂ ਨੂੰ ਸਨਮਾਨ ਪੱਤਰ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਬਾਜ਼ ਸਿੰਘ ਮਹਿਲੀਆ ਪੰਜਾਬੀ ਸਾਹਿਤ ਦੀ ਝੋਲੀ ਹੁਣ ਤੱਕ ਨੌਂ ਪੁਸਤਕਾਂ ਪਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਾਲ ਸਾਹਿਤ ਅਤੇ ਮਿੰਨੀ ਕਹਾਣੀਆਂ ਨਾਲ ਸਬੰਧਤ ਹਨ।

 

Advertisement

 

 

 

 

Advertisement