ਬਲਦੇਵ ਸਿੰਘ ਧਾਲੀਵਾਲ ਨੂੰ ਰਾਜ ਪੁਰਸਕਾਰ ਮਿਲਿਆ
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਅਤੇ ਕਹਾਣੀਕਾਰ ਡਾ. ਬਲਦੇਵ ਸਿੰਘ ਧਾਲੀਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਰੀਦਕੋਟ ਵਿੱਚ ਹੋਏ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਰਾਜ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਡਾ. ਬਲਦੇਵ ਸਿੰਘ ਧਾਲੀਵਾਲ ਨੇ ਇਹ ਖ਼ੁਸ਼ੀ ਸਾਂਝੀ...
Advertisement
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਅਤੇ ਕਹਾਣੀਕਾਰ ਡਾ. ਬਲਦੇਵ ਸਿੰਘ ਧਾਲੀਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਰੀਦਕੋਟ ਵਿੱਚ ਹੋਏ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਰਾਜ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਡਾ. ਬਲਦੇਵ ਸਿੰਘ ਧਾਲੀਵਾਲ ਨੇ ਇਹ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕਹਾਣੀ ਲੇਖਕ ਅਤੇ ਆਲੋਚਕ ਵਜੋਂ ਸਾਹਿਤ ਖੇਤਰ ਵਿੱਚ ਪਾਏ ਗਏ ਯੋਗਦਾਨ ਸਦਕਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
Advertisement
Advertisement