ਅੰਤਰ ਸਕੂਲ ਭਾਸ਼ਣ ਮੁਕਾਬਲੇ ਅੱਜ
ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਵੱਲੋਂ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਏਕੀਕ੍ਰਿਤ ਸੈਂਟਰ ਪਟਿਆਲਾ ਵਿੱਚ ਅੰਤਰ ਸਕੂਲ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ । ਸੈਂਟਰ ਦੇ ਡਾਇਰੈਕਟਰ ਸ੍ਰੀਮਤੀ ਪ੍ਰਮਿੰਦਰ...
Advertisement
ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਵੱਲੋਂ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਏਕੀਕ੍ਰਿਤ ਸੈਂਟਰ ਪਟਿਆਲਾ ਵਿੱਚ ਅੰਤਰ ਸਕੂਲ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ । ਸੈਂਟਰ ਦੇ ਡਾਇਰੈਕਟਰ ਸ੍ਰੀਮਤੀ ਪ੍ਰਮਿੰਦਰ ਕੌਰ ਮਨਚੰਦਾ ਅਗਵਾਈ ਕਰਨਗੇ। ਸੁਸਾਇਟੀ ਦੇ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ 7 ਨਵੰਬਰ ਨੂੰ ਸਾਕੇਤ ਹਸਪਤਾਲ ਵਿਖੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਦੁਰਪ੍ਰਭਾਵਾਂ, ਕੈਂਸਰ ਤੋਂ ਬਚਣ ਲਈ ਇਲਾਜ ਨਾਲੋਂ ਪਰਹੇਜ਼ ਜ਼ਰੂਰੀ ਸਬੰਧੀ ਵਿਚਾਰ ਪੇਸ਼ ਕੀਤੇ ਜਾਣਗੇ।
Advertisement
Advertisement
