ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਣੇ ਜੱਸੀ ਸੋਹੀਆਂ ਵਾਲਾ
ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਅੱਜ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰੰਗਲਾ ਪੰਜਾਬ ਟੀਮ ਵਿੱਚ...
Advertisement
ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਅੱਜ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰੰਗਲਾ ਪੰਜਾਬ ਟੀਮ ਵਿੱਚ ਸ਼ਾਮਲ ਕਰਦੇ ਹੋਏ ਨਾਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਲਿਜਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਭਰੋਸਾ ਦਿਵਾਉਂਦੇ ਹਨ ਕਿ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਨਾਭਾ ਸ਼ਹਿਰ ਨੂੰ ਤਰੱਕੀ ਵੱਲ ਲੈ ਕੇ ਜਾਣ ਲਈ ਦਿਨ ਰਾਤ ਮਿਹਨਤ ਕਰਨਗੇ।
Advertisement
Advertisement