ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਰਾਟੇ: ਪਟਿਆਲਾ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ

ਇੱਥੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਡੀ ਐੱਸ ਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕੀਆਂ ਦੇ ਕਰਾਟੇ ਮੁਕਾਬਲੇ ਅੰਡਰ 17 ਲੜਕੀਆਂ ਦੇ ਵਿੱਚ ਜਲੰਧਰ ਨੇ 23 ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕਰ...
Advertisement

ਇੱਥੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਡੀ ਐੱਸ ਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕੀਆਂ ਦੇ ਕਰਾਟੇ ਮੁਕਾਬਲੇ ਅੰਡਰ 17 ਲੜਕੀਆਂ ਦੇ ਵਿੱਚ ਜਲੰਧਰ ਨੇ 23 ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕਰ ਕੇ ਓਵਰਆਲ ਟਰਾਫ਼ੀ ਜਿੱਤੀ, ਪਟਿਆਲਾ ਨੇ 21 ਅੰਕਾਂ ਨਾਲ ਦੂਜਾ ਤੇ ਅੰਮ੍ਰਿਤਸਰ ਨੇ 12 ਅੰਕਾਂ ਨਾਲ ਤੀਜਾ ਸਥਾਨ ਕੀਤਾ। ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟਰ ਡਾ. ਦਲਜੀਤ ਸਿੰਘ ਤੇ ਨਿਖਿਲ ਹੰਸ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰਨਾਂ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਆਬਜ਼ਰਵਰ ਰਜਨੀਸ਼ ਨੰਦਾ, ਰਾਜੇਸ਼ ਕੁਮਾਰ, ਕੋਚ ਅਰਮਾਨ ਸਿੰਘ, ਰਾਜੇਸ਼ ਕੁਮਾਰ ਜਲੰਧਰ, ਸੁਰਿੰਦਰਪਾਲ ਸਿੰਘ, ਸਤਵਿੰਦਰ ਸਿੰਘ ਕੋਚ, ਮੁਹੰਮਦ ਸ਼ਾਹਿਦ ਹਨੀਫ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ। 

Advertisement

 

Advertisement
Show comments