DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੱਠਾ ਮਾਲਕ ਵਪਾਰ ਬੰਦ ਕਰਨ ਲਈ ਮਜਬੂਰ: ਗੁਪਤਾ

ਭੱਠਾ ਉਦਯੋਗ ਕੋਲੇ ਦੀ ਵਧੀ ਹੋਈ ਕੀਮਤ ਅਤੇ ਬਲੈਕ ਮੇਲਿੰਗ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਹ ਵਿਚਾਰ ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਹਰਸ਼ ਗੁਪਤਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕਈ ਭੱਠਾ ਮਾਲਕ ਕੋਲੇ ਦੇ ਵਧੇ ਰੇਟਾਂ...

  • fb
  • twitter
  • whatsapp
  • whatsapp
featured-img featured-img
ਹਰਸ਼ ਗੁਪਤਾ
Advertisement

ਭੱਠਾ ਉਦਯੋਗ ਕੋਲੇ ਦੀ ਵਧੀ ਹੋਈ ਕੀਮਤ ਅਤੇ ਬਲੈਕ ਮੇਲਿੰਗ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਹ ਵਿਚਾਰ ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਹਰਸ਼ ਗੁਪਤਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕਈ ਭੱਠਾ ਮਾਲਕ ਕੋਲੇ ਦੇ ਵਧੇ ਰੇਟਾਂ ਕਾਰਨ ਵਪਾਰ ਬੰਦ ਕਰਨ ਬਾਰੇ ਸੋਚਣ ਲਈ ਮਜਬੂਰ ਹਨ। ਜੇ ਕੋਲੇ ਦੀਆਂ ਕੀਮਤਾਂ ਵਿੱਚ ਵਾਧਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਇੱਟਾਂ ਦੇ ਰੇਟ ਵਧਾਉਣਾ ਲਾਜ਼ਮੀ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭੱਠਾ ਉਦਯੋਗ ਨੂੰ ਬਚਾਉਣ ਲਈ ਯੋਗ ਕਦਮ ਚੁੱਕੇ। ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਅਨੂਪ ਸਿੰਗਲਾ, ਖਜ਼ਾਨਚੀ ਸੰਜੀਵ ਬਾਂਸਲ ਹਾਜ਼ਰ ਸਨ।

Advertisement
Advertisement
×