ਬਨਵਾੜੀ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਬਨਵਾੜੀ ਪਿੰਡ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕਾ ਨੇ ਉਨ੍ਹਾਂ ਦਾ ਪਾਰਟੀ ਦੇ ਨਿਸ਼ਾਨ ਨਾਲ ਸਨਮਾਨ ਕਰਦੇ ਹੋਏ ਸਵਾਗਤ ਕੀਤਾ। ‘ਆਪ’ ਵਿੱਚ ਜਾਣ ਵਾਲਿਆਂ ਵਿੱਚ ਅਨੀਲ ਰਾਣਾ, ਜਗਜੀਤ ਸਿੰਘ,...
Advertisement
ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਬਨਵਾੜੀ ਪਿੰਡ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕਾ ਨੇ ਉਨ੍ਹਾਂ ਦਾ ਪਾਰਟੀ ਦੇ ਨਿਸ਼ਾਨ ਨਾਲ ਸਨਮਾਨ ਕਰਦੇ ਹੋਏ ਸਵਾਗਤ ਕੀਤਾ। ‘ਆਪ’ ਵਿੱਚ ਜਾਣ ਵਾਲਿਆਂ ਵਿੱਚ ਅਨੀਲ ਰਾਣਾ, ਜਗਜੀਤ ਸਿੰਘ, ਸਤਪਾਲ, ਵਿਧੀ ਚੰਦ, ਕੁਲਵੰਤ ਸਿੰਘ, ਕ੍ਰਿਸ਼ਨ ਲਾਲ, ਅਮਰ ਸਿੰਘ, ਨਾਨਕ ਸਿੰਘ, ਰਾਜੇਸ਼ ਕੁਮਾਰ, ਰਾਜ ਕੁਮਾਰ, ਰਣਜੀਤ ਸਿੰਘ, ਰਣਧੀਰ ਸਿੰਘ, ਜਸਵੰਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ ਤੇ ਰਜਿੰਦਰ ਸਿੰਘ ਆਦਿ ਸ਼ਾਮਲ ਹਨ।
Advertisement
Advertisement