ਤਗ਼ਮਾ ਜੇਤੂ ਲੀਲਾ ਰਾਣੀ ਦਾ ਸਨਮਾਨ
ਰਾਜਪੁਰਾ ਵਾਸੀ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਲੀਲਾ ਰਾਣੀ ਨੂੰ ਰਾਸ਼ਟਰੀ ਮਾਸਟਰ ਖੇਡਾਂ 2025 ਵਿੱਚ ਸੋਨ ਤਗਮਾ ਜਿੱਤਣ ਮਗਰੋਂ ਗਣਤੰਤਰ ਦਿਵਸ ਮੌਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਡੀ ਸੀ ਵੱਲੋਂ ਦਿੱਤਾ ਗਿਆ, ਜਦਕਿ ਸਮਾਰੋਹ...
Advertisement
ਰਾਜਪੁਰਾ ਵਾਸੀ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਲੀਲਾ ਰਾਣੀ ਨੂੰ ਰਾਸ਼ਟਰੀ ਮਾਸਟਰ ਖੇਡਾਂ 2025 ਵਿੱਚ ਸੋਨ ਤਗਮਾ ਜਿੱਤਣ ਮਗਰੋਂ ਗਣਤੰਤਰ ਦਿਵਸ ਮੌਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਡੀ ਸੀ ਵੱਲੋਂ ਦਿੱਤਾ ਗਿਆ, ਜਦਕਿ ਸਮਾਰੋਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਲੀਲਾ ਰਾਣੀ ਨੇ 10 ਮੀਟਰ ਪਿਸਟਲ ਸ਼ੂਟਿੰਗ ਵਿੱਚ ਸੋਨ ਤਗਮਾ ਹਾਸਲ ਕੀਤਾ ਸੀ। ਉਹ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਵਿੱਚ ਸੇਵਾ ਨਿਭਾ ਰਹੀ ਹੈ।
Advertisement
Advertisement
×

