ਵਿਧਾਇਕ ਵੱਲੋਂ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ
ਰਾਜਪੁਰਾ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕਾ ਨੀਨਾ ਮਿੱਤਲ ਨੇ ਸ਼ਰਧਾਲੂਆ ਵਾਲੀ ਬੱਸ ਨੂੰ ਸ੍ਰੀ ਦੁਰਗਾ ਮੰਦਰ ਰਾਜਪੁਰਾ ਤੋ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਦੌਰਾਨ ਸ਼ਰਧਾਲੂ ਹਲਕਾ ਰਾਜਪੁਰਾ ਤੋਂ ਮਾਤਾ ਨੈਣਾ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਨੀਨਾ ਮਿੱਤਲ ਨੇ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ ਕਰਦੇ ਹੋਏ। -ਫ਼ੋਟੋ:ਮਿੱਠਾ
Advertisement
ਰਾਜਪੁਰਾ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕਾ ਨੀਨਾ ਮਿੱਤਲ ਨੇ ਸ਼ਰਧਾਲੂਆ ਵਾਲੀ ਬੱਸ ਨੂੰ ਸ੍ਰੀ ਦੁਰਗਾ ਮੰਦਰ ਰਾਜਪੁਰਾ ਤੋ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਦੌਰਾਨ ਸ਼ਰਧਾਲੂ ਹਲਕਾ ਰਾਜਪੁਰਾ ਤੋਂ ਮਾਤਾ ਨੈਣਾ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਅਤੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਰਮਨਦੀਪ ਕੋਰ ਤਹਿਸੀਲਦਾਰ ਅਤੇ ਸੀਨੀਅਰ ਯੂਥ ਆਗੂ ਆਪ ਲਵੀਸ਼ ਮਿੱਤਲ, ਧਨਵੰਤ ਸਿੰਘ, ਰਿਤੇਸ਼ ਬਾਂਸਲ, ਬਲਾਕ ਪ੍ਰਧਾਨ ਰਾਜੇਸ਼ ਇੰਸਾ, ਸ਼ਸ਼ੀ ਬਾਲਾ ਮਹਿਲਾ ਵਿੰਗ,ਅਮਰਿੰਦਰ ਮੀਰੀ ਪੀਏ ਸਮੇਤ ਹੋਰ ਵੀ ਪਾਰਟੀ ਵਲੰਟੀਅਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement