ਟੈਗੋਰ ਸਕੂਲ ਵਿੱਚ ਮਾਡਲਾਂ ਦੀ ਪ੍ਰਦਰਸ਼ਨੀ
ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ, ਹਿੰਦੀ, ਪੰਜਾਬੀ ਅਤੇ ਵਾਤਾਵਰਣ ਸਬੰਧੀ ਵਿਸ਼ਿਆਂ ’ਤੇ ਆਪਣੇ ਮਾਡਲ ਅਤੇ ਪ੍ਰਾਜੈਕਟ ਪੇਸ਼ ਕੀਤੇ। ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲਾਟੀ,...
Advertisement
Advertisement
×