ਨਮਰਤਾ ਵਡੇਰਾ ਨੂੰ ਭਾਰਤ ਸ਼ਿਖਸ਼ਾ ਰਤਨ ਐਵਾਰਡ
                    ਪੰਜਾਬੀ ਯੂਨੀਵਰਸਿਟੀ ਵਿੱਚ ਸਮਾਜ ਵਿਗਿਆਨ ਦੀ ਪ੍ਰੋਫੈਸਰ ਡਾ. ਨਮਰਤਾ ਵਡੇਰਾ ਨੂੰ ਕਰਨਾਟਕ ਦੇ ਬੰਗਲੁਰੂ ਵਿੱਚ ਡਾ. ਐੱਸ. ਰਾਧਾ ਕ੍ਰਿਸ਼ਨਨ ਅਧਿਆਪਕ ਭਲਾਈ ਸੰਘ ਵੱਲੋਂ ‘ਭਾਰਤ ਸ਼ਿਖਸ਼ਾ ਰਤਨ ਐਵਾਰਡ’ ਦੇਣ ’ਤੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।...
                
        
        
    
                 Advertisement 
                
 
            
        ਪੰਜਾਬੀ ਯੂਨੀਵਰਸਿਟੀ ਵਿੱਚ ਸਮਾਜ ਵਿਗਿਆਨ ਦੀ ਪ੍ਰੋਫੈਸਰ ਡਾ. ਨਮਰਤਾ ਵਡੇਰਾ ਨੂੰ ਕਰਨਾਟਕ ਦੇ ਬੰਗਲੁਰੂ ਵਿੱਚ ਡਾ. ਐੱਸ. ਰਾਧਾ ਕ੍ਰਿਸ਼ਨਨ ਅਧਿਆਪਕ ਭਲਾਈ ਸੰਘ ਵੱਲੋਂ ‘ਭਾਰਤ ਸ਼ਿਖਸ਼ਾ ਰਤਨ ਐਵਾਰਡ’ ਦੇਣ ’ਤੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਡਾ. ਨਮਰਤਾ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਅਤੇ ਸਮਾਜਿਕ ਮਾਨਵ ਵਿਗਿਆਨ ਵਿਭਾਗ ਵਿੱਚ ਸਹਾਇਕ ਪ੍ਰੋਫ਼ੈਸਰ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਨਮਰਤਾ ਵਡੇਰਾ ਨੇ ਦੱਸਿਆ ਕਿ ਦੇਸ ਭਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 22 ਅਧਿਆਪਕਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
                 Advertisement 
                
 
            
        
                 Advertisement 
                
 
            
         
 
             
            