ਨਵਜੋਤ ਸਿੱਧੂ ਨੂੰ ਡਾਈਟ ਦੀ ਪੜਤਾਲ ਲਈ ਹਸਪਤਾਲ ਭੇਜਿਆ

ਜੇਲ੍ਹ ਵਿਚ ਸਿਰਫ ਉਬਲੀਆਂ ਸਬਜ਼ੀਆਂ ਖਾ ਰਹੇ ਨੇ ਸਿੱਧੂ, ਕਣਕ ਤੋਂ ਹੈ ਅਲਰਜੀ

ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਮਈ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਕਣਕ ਤੋਂ ਅਲਰਜੀ ਹੋਣ ਕਾਰਨ ਜੇਲ੍ਹ ਵਿਚ ਸਿਰਫ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ। ਅਦਾਲਤ ਵਲੋਂ ਡਾਈਟ ਸਬੰਧੀ ਹਦਾਇਤਾਂ ਤੋਂ ਬਾਅਦ ਡਾਕਟਰਾਂ ਦੇ ਬੋਰਡ ਕੋਲ ਪੇਸ਼ ਕਰਨ ਲਈ ਅੱਜ ਸਿੱਧੂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਦੀ ਡਾਈਟ ਬਾਰੇ ਫੈਸਲਾ ਕੀਤਾ ਜਾਵੇਗਾ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਨੇ ਇਸ ਸਬੰਧੀ ਡਾਕਟਰਾਂ ਕੋਲੋਂ ਰਿਪੋੋਰਟ ਮੰਗੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All