ਕਾਂਗਰਸ ਦੀ ਡੁੱਬਦੀ ਬੇੜੀ ਕੋਈ ਨਹੀਂ ਬਚਾ ਸਕਦਾ: ਢੀਂਡਸਾ

ਕਾਂਗਰਸ ਦੀ ਡੁੱਬਦੀ ਬੇੜੀ ਕੋਈ ਨਹੀਂ ਬਚਾ ਸਕਦਾ: ਢੀਂਡਸਾ

ਖੇਤਰੀ ਪ੍ਰਤੀਨਿਧ

ਪਟਿਆਲਾ, 18 ਸਤੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ’ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਜਿਹੜਾ ਵੀ ਬਣ ਜਾਵੇ, ਪਰ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਕੋਈ ਨਹੀਂ ਬਚਾ ਸਕਦਾ। ਅਗਾਮੀ ਸਰਕਾਰ ਬਣਾਉਣ ਅਕਾਲੀ ਦਲ ਸੰਯੁਕਤ ਦੀ ਅਹਿਮ ਭੂਮਿਕਾ ਹੋਣ ਦਾ ਦਾਅਵਾ ਕਰਦਿਆਂ, ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਸਮੂਹ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇਗੀ।

ਉਹ ਪਾਰਟੀ ਦੇ ਜਨਰਲ ਸਕੱਤਰ ਅਤੇ ਐਸਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੇ ਘਰ ਪਾਰਟੀ ਦੇ ਚੋਣਵੇਂ ਆਗੂਆਂ ਦੀ ਮੀਟਿੰਗ ਵਿਚ ਪੁੱਜੇ ਸਨ। ਇਸ ਦੌਰਾਨ ਪਾਰਟੀ ਦੇ ਮੁੱਖ ਬੁਲਾਰੇ ਬੀਰ ਦਵਿੰਦਰ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਕਾਂਗਰਸ ਦੀ ਖਾਨਾਜੰਗੀ ਨੇ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ। ਹੁਣ ਵੀ ਕੁਝ ਸਮੇਂ ਲਈ ਬਣਾਏ ਜਾਣ ਵਾਲ਼ੇ ਮੁੱਖ ਮੰਤਰੀ ਨੇ ਭਲਾਂ ਲੋਕਾਂ ਦਾ ਕੀ ਸੰਵਾਰਨਾ ਹੈ। ਕਿਉਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਕਿਸੇ ਵੀ ਵਾਅਦੇ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਜਿਸ ਕਰ ਕੇ ਲੋਕ ਕਾਂਗਰਸ ਦੀ ਸਰਕਾਰ ਤੋਂ ਦੁਖੀ ਹਨ।

ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਮਰਿੰਦਰ ਸਿੰਘ ਨਾਲ਼ ਏਨੀ ਕੁ ਤਾਂ ਹੋਣੀ ਹੀ ਸੀ। ਉਨ੍ਹਾਂ ਆਪਣੇ ਹੱਕਾਂ ਲਈ ਬੱਚਿਆਂ ਸਣੇ ਸੜਕਾਂ ’ਤੇ ਰੁਲਣ ਤੇ ਪੁਲੀਸ ਦੀਆਂ ਵਧੀਕੀਆਂ ਝੱਲਣ ਵਾਲੇ ਮੁਲਾਜ਼ਮਾਂ ਨਾਲ ਕੀਤੇ ਧੱਕੇ ਦਾ ਅਜੇ ਹੋਰ ਖ਼ਮਿਆਜ਼ਾ ਵੀ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਕਾਰਨ ਲੋਕ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All