ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਟਿਆਲਾ

  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ...

    Charanjit Bhullar
    16 hours ago
  • ਪਟਿਆਲਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿੱਚ ਡੇਅਰੀ ਪਾਲਣ ਸਬੰਧੀ 10 ਰੋਜ਼ਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਹਰਦੀਪ ਸਿੰਘ ਸਭਿਖੀ ਦੀ ਅਗਵਾਈ ਹੇਠ ਕਰਵਾਇਆ...

  • ਪਹਿਲੇ ਸਬ-ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਕਾਰਪੇਡੀਅਮ ਇੰਟਰਨੈਸ਼ਨਲ ਸਕੂਲ ਰਾਜਪੁਰਾ ਵਿੱਚ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀ ਨੇ ਹਿੱਸਾ ਲਿਆ। ਬਾਰ੍ਹਵੀਂ ਜਮਾਤ ਦੇ ਸ਼ਾਨਵੀਰ ਸਿੰਘ ਨੇ ਸੀਨੀਅਰ ਅੰਡਰ-19 ਮੁਕਾਬਲੇ ਵਿੱਚ ਹਿੱਸਾ ਲੈਂਦਿਆਂ...

  • Advertisement
  • ਥਾਣਾ ਸਿਟੀ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਲਾਈਟਰ, ਸਿਲਵਰ ਪੇਪਰ ਤੇ ਕਾਗਜ਼ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਰਤਨਹੇੜੀ ਵਜੋਂ ਹੋਈ ਹੈ। ਸਿਟੀ...

  • ਪਟਿਆਲਾ: ਰੋਜ਼ ਗਾਰਡਨ ਵਿੱਚ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦਾ 64ਵਾਂ ਜਨਮ ਦਿਨ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿੱਚ ਬੂਟੇ ਲਗਾ ਕੇ ਮਨਾਇਆ ਗਿਆ। ਬੂਟੇ ਲਗਾਉਂਦਿਆਂ ਮੇਅਰ ਗੋਗੀਆ ਨੇ ਲੋਕਾਂ ਨੂੰ ਅਪੀਲ...

    Mandeep Singh
    15 Jul 2025
  • Advertisement
  • ਪੱਤਰ ਪ੍ਰੇਰਕਪਟਿਆਲਾ, 14 ਜੁਲਾਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਟਾਟਾ ਏਆਈਜੀ ਵੱਲੋਂ...

    Mandeep Singh
    15 Jul 2025
  • ਪੱਤਰ ਪ੍ਰੇਰਕਪਟਿਆਲਾ, 14 ਜੁਲਾਈ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿੱਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈੱਲ ਦਾ ਗਠਨ ਕੀਤਾ ਹੈ। ਵਧੀਕ ਡਿਪਟੀ...

    Mandeep Singh
    15 Jul 2025
Advertisement