ਗੁਰਨਾਮ ਸਿੰਘ ਅਕੀਦਾ ਪਟਿਆਲਾ, 7 ਜੁਲਾਈ ਉੱਘੇ ਚਿੰਤਕ, ਬੁੱਧੀਜੀਵੀ ਅਤੇ ਰਾਜਸੀ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ ਵੱਲੋਂ ਲਿਖੀ ਪੁਸਤਕ ‘ਪੰਜਾਬ ਵਿੱਚ ਕਮਿਊਨਿਸਟ ਲਹਿਰ ਦੀ ਉਤਪਤੀ, ਵਿਕਾਸ ਅਤੇ ਉਤਰਾਅ ਚੜ੍ਹਾਅ ਦਾ ਸੰਖੇਪ ਇਤਿਹਾਸ’ ਉਪਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਕਾਮਰੇਡ...
Advertisement
ਪਟਿਆਲਾ
ਦਰਸ਼ਨ ਸਿੰਘ ਮਿੱਠਾ ਰਾਜਪੁਰਾ, 7 ਜੁਲਾਈ ਰੋਟਰੀ ਭਵਨ ਵਿੱਚ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀ ਦੇ ਉੱਘੇ ਗੀਤਕਾਰ ਤੇ ਸਾਹਿਤਕਾਰ ਧਰਮ ਕੰਮੇਆਣਾ ਨਾਲ ਰੂਬਰੂ ਕਰਵਾਇਆ ਗਿਆ। ਸਾਹਿਤਕ ਸਮਾਗਮ ਦਾ...
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 6 ਜੁਲਾਈ ਇੱਥੋਂ ਦੇ ਕਬਰਿਸਤਾਨ ਵਿੱਚ ਮਸੀਹੀ ਸਮਾਜ ਵੱਲੋਂ ਅੰਕੁਰ ਨਰੂਲਾ ਮਨਿਸਟਰੀ ਰਾਜਪੁਰਾ ਬਰਾਂਚ ਦੇ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੌਦੇ ਲਾਏ ਗਏ, ਜਿਸ ਦੌਰਾਨ ਕੀਤੇ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ...
ਬਿਮਾਰੀ ਦਾ ਫੈਲਾਅ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਹਦਾਇਤ
Advertisement
ਪੱਤਰ ਪ੍ਰੇਰਕ ਦੇਵੀਗੜ੍ਹ, 6 ਜੁਲਾਈ ਕਸਬਾ ਬਲਬੇੜਾ ਵਿੱਚ ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਅਧੀਨ ਮਿਨੀ ਪੀ.ਐੱਚ.ਸੀ. ਵਿੱਚ ਇਲਾਕੇ ਦੇ ਲੋਕਾਂ ਦੀ ਸਿਹਤ ਸਹੂਲਤ ਲਈ ਪਿਛਲੇ ਲੰਬੇ ਸਮੇਂ ਤੋਂ ਐਂਬੂਲੈਂਸ 108 ਵੈਨ ਨਿਰੰਤਰ ਖੜ੍ਹਦੀ ਸੀ ਜੋ ਪਿਛਲੇ ਮਹੀਨੇ ਤੋਂ ਬੰਦ ਹੈ। ਇਸ...
ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 5 ਜੁਲਾਈ ਇੱਥੇ ਅੱਜ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਦਾ ਇੱਕ ਪੰਜ ਮੈਂਬਰੀ ਵਫ਼ਦ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਬਲਦੇਵ ਸਿੰਘ ਸਿਰਸਾ,...
ਨਿੱਜੀ ਪੱਤਰ ਪ੍ਰੇਰਕ ਘੱਗਾ, 5 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਬਲਦੇਵ ਸਿੰਘ ਸੋਹਲ (50) ਦਾ ਦੇਹਾਂਤ ਹੋ ਗਿਆ। ਦੱਸਣਯੋਗ ਹੈ...
ਸਕੂਲ ਅਕਾਊਂਟੈਂਟ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ
ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕਰਮਚਾਰੀਆਂ ਨੇ ਫਿਰ ਤੋਂ ਲਾਇਆ ਮੀਟਰ
ਗ੍ਰਾਮ ਸਭਾ ’ਚ ਕੋਈ ਫ਼ੈਸਲਾ ਸਿਰੇ ਨਾ ਚੜ੍ਹਿਆ; ਜਬਰੀ ਕਬਜ਼ੇ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ
ਗੁਰਨਾਮ ਸਿੰਘ ਚੌਹਾਨ ਪਾਤੜਾਂ, 5 ਜੁਲਾਈ ਸ਼ਹਿਰ ਦੇ ਇਤਿਹਾਸਕ ਪ੍ਰਚੀਨ ਸ਼ਿਵ ਮੰਦਰ ’ਚ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਮੰਦਰ ਵਿੱਚ ਬਣੇ ਸਿਉਵੰਤੀ ਹਾਲ ਦੇ ਬਾਹਰ ਲੱਗਿਆ ਏਸੀ ਕੰਪ੍ਰੈਸ਼ਰ ਚੋਰੀ ਕਰ ਲਿਆ। ਇਸ ਘਟਨਾ ਵਿੱਚ ਮੰਦਿਰ ਕਮੇਟੀ ਨੂੰ ਲੱਖਾਂ ਰੁਪਏ...
ਰੁੱਖ ਵੱਢਣ ਦੇ ਦੋਸ਼ ਲੱਗਣ ’ਤੇ ਸਰਪੰਚ ਨੇ ਵਿਭਾਗ ਨੂੰ ਲੋਕਾਂ ਦੀ ਕਚਹਿਰੀ ’ਚ ਖਿੱਚਿਆ; ਪੰਚਾਇਤ ਅਫ਼ਸਰ ਨੂੰ ਗ੍ਰਾਮ ਸਭਾ ਵਿੱਚ ਪੜਤਾਲੀਆ ਰਿਪੋਰਟ ਲੈਕੇ ਆਉਣ ਨੂੰ ਕਿਹਾ
ਪੱਤਰ ਪ੍ਰੇਰਕ ਸਮਾਣਾ, 5 ਜੁਲਾਈ ਸਦਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਬਿਜਲਪੁਰ ਦੇ ਸੁਲੱਖਣ ਸਿੰਘ ਵਜੋਂ ਹੋਈ ਹੈ। ਸਦਰ ਪੁਲੀਸ ਵੱਲੋਂ ਦਿੱਤੀ...
ਸੁਖਜੀਤ ਸਿੰਘ ਬਘੌਰਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਨੂੰ ਪੱਤਰ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 6 ਜੁਲਾਈ ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਐੱਨ.ਸੀ.ਸੀ. ਆਰਮੀ ਵਿੰਗ 5 ਪੰਜਾਬ ਬਟਾਲੀਅਨ ਐੱਨ.ਸੀ.ਸੀ. ਪਟਿਆਲਾ ਤੋਂ ਲੈਫਟੀਨੈਂਟ ਡਾ. ਜੈਦੀਪ ਸਿੰਘ ਦੀ ਅਗਵਾਈ ਵਿੱਚ ਐੱਨ.ਸੀ.ਸੀ. ਕੈਡੇਟਾਂ ਦਾ ਬੀ ਅਤੇ ਸੀ ਸਰਟੀਫਿਕੇਟ ਲਈ ਨਤੀਜਾ 100 ਫ਼ੀਸਦੀ...
ਬੇਭਰੋਸਗੀ ਦਾ ਮਤਾ ਪਾਉਣ ਵਾਲੇ 11 ਮੈਂਬਰ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ; ਵਿਧਾਇਕਾ ਭਰਾਜ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਖੜ੍ਹੇ ਕਰਨ ਦੀ ਥਾਂ ਸਹਿਯੋਗ ਦੇਣ ਦੀ ਅਪੀਲ ਕੀਤੀ
ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦਾ ਗੁਰਮਤਿ ਸਮਾਗਮ ਅੱਜ
ਘਨੌਰ-ਅੰਬਾਲਾ ਸਿਟੀ ਵਾਇਆ ਕਪੂਰੀ-ਲੋਹ ਸਿੰਬਲੀ ਸੜਕ ’ਤੇ ਭਾਰੀ ਵਹੀਕਲਾਂ ਤੇ ਵਪਾਰਕ ਆਵਾਜਾਈ ਰੋਕਣ ਲਈ ਚੈਕਿੰਗ
ਪੱਤਰ ਪ੍ਰੇਰਕ ਪਟਿਆਲਾ, 4 ਜੁਲਾਈ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਰਵਾਏ...
ਦੇਵੀਗੜ੍ਹ: ਦੇਵੀਗੜ੍ਹ ਕਸਬੇ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਹਰਿਆਵਲ ਵਧਾਉਣ ਲਈ ਮੌਨਸੂਨ ਰੁੱਤ ’ਚ ਬੂਟੇ ਲਗਾਉਣੇ ਅਤਿ ਜ਼ਰੂਰੀ ਹਨ। ਇਹ ਪ੍ਰਗਟਾਵਾ ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਵਿੱਚ ਪ੍ਰਧਾਨ ਵੇਦ ਪ੍ਰਕਾਸ਼ ਗਰਗ ਅਤੇ...
ਪੱਤਰ ਪ੍ਰੇਰਕ ਪਟਿਆਲਾ, 4 ਜੁਲਾਈ ਮੁਲਾਜ਼ਮ ਫੈਡਰੇਸ਼ਨਾਂ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਸਾਂਝੀ ਮੀਟਿੰਗ ਨਿਰਮਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਦੂਖ ਨਿਵਾਰਨ ਵਿੱਚ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ...
ਐਕਸੀਅਨ ਨੂੰ ਸੱਤ ਤੱਕ ਅਲਟੀਮੇਟਮ ਦਿੱਤਾ
ਵਿਧਾਇਕਾ ਵੱਲੋਂ ਗ੍ਰਾਮ ਪੰਚਾਇਤਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਕੰਮਾਂ ਦੀ ਸਮੀਖਿਆ
ਜੇਕਰ ਇਹ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਅਧਿਆਪਕ ਸੰਘਰਸ਼ ਦੇ ਰਾਹ ਪੈਣਗੇ: ਆਗੂ
ਸੁਭਾਸ਼ ਚੰਦਰ ਸਮਾਣਾ, 4 ਜੁਲਾਈ ਪੰਜ ਦਿਨ ਪਹਿਲਾਂ ਲਾਪਤਾ ਹੋਏ ਇੱਕ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਦੇ ਖਨੌਰੀ ਹੈੱਡ ਤੋਂ ਬਰਾਮਦ ਹੋਣ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦੀ ਗਈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਪਹੁੰਚੇ ਮਾਮਲੇ ਦੇ...
ਤਨਖ਼ਾਹਾਂ ਸਣੇ ਹੋਰ ਅਦਾਇਗੀਆਂ ਰੋਕਣ ਖ਼ਿਲਾਫ਼ ਰੋਸ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 3 ਜੁਲਾਈ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਕਥਾਵਾਚਕ ਗਿਆਨੀ ਕਰਨੈਲ ਸਿੰਘ ਗ਼ਰੀਬ (65) ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿਚ...
ਪੱਤਰ ਪ੍ਰੇਰਕ ਪਟਿਆਲਾ, 3 ਜੁਲਾਈ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋ. ਸ਼ੈਲਿੰਦਰ ਸੇਖੋਂ ਨੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿੱਚ ਕਾਮਰਸ ਵਿਸ਼ੇ ਦੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ।...
ਮੌਕਾ ਮਿਲਿਆ ਤਾਂ ਨਗਰ ਪੰਚਾਇਤ ਭੰਗ ਕਰਾਂਗੇ: ਚੰਦੂਮਾਜਰਾ
Advertisement