ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾ ਨਾ ਮੰਨਣ ਦੇ ਰੋਸ ਵਜੋਂ ਦੋ ਮੁਲਾਜ਼ਮ ਯੂਨੀਅਨਾਂ ਵੱਲੋਂ ਅੱਜ ਇੱਥੇ ਸਾਂਝੀ ਮੀਟਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਦੀ ਮੀਟਿੰਗ ਦੀ ਪ੍ਰਧਾਨਗੀ ਸੰਜੀਵ ਕੁਮਾਰ ਸੰਜੂ...
Advertisement
ਪਟਿਆਲਾ
ਮੇਅਰ ਗੋਗੀਆ ਵੱਲੋਂ ਪਲਾਸਟਿਕ ਨਾ ਵਰਤਣ ਦੀ ਅਪੀਲ; ਨਹਿਰੂ ਪਾਰਕ ’ਚੋਂ ਲਿਫਾਫੇ ਇਕੱਠੇ ਕੀਤੇ
ਫ਼ੀਸ 1670 ਤੋਂ 2370 ਕੀਤੀ; ਮਾਪਿਆਂ ਵੱਲੋਂ ਹੋਸਟਲ ਫ਼ੀਸਾਂ ’ਚ ਵਾਧਾ ਵਾਪਸ ਲੈਣ ਦੀ ਮੰਗ
ਜੱਜਾਂ ਤੇ ਹੋਰ ਅਧਿਕਾਰੀਆਂ ਨੇ ਸਟਾਲ ਤੋਂ ਸਾਮਾਨ ਖਰੀਦਿਆ
ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਦਾ ਦੌਰਾ; ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Advertisement
ਦੋਵੇਂ ਪੀਡ਼ਤ ਪਰਿਵਾਰਾਂ ਦੇ ਇਕ-ਇਕ ਬੱਚੇ ਨੂੰ ਪੁਲੀਸ ’ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਐੱਨਪੀਐੱਸ ਮੁਲਾਜ਼ਮਾਂ ਵੱਲੋਂ ਰੋਸ ਮਾਰਚ; ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸੈਲਰੀ ਹੈੱਡ ਵੀ ਅਟੈਚ ਕੀਤਾ; ਸਾਬਕਾ ਮੁਲਾਜ਼ਮ ਨੂੰ ਭੁਗਤਾਨ ਨਾ ਕਰਨ ਦਾ ਮਾਮਲਾ
‘ਆਪ’ ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ਖੋਹਣ ਨਹੀਂ ਦੇਵਾਂਗੇ: ਜੋਗਿੰਦਰ ਸਿੰਘ ਕਾਕਡ਼ਾ
ਵਾਰਦਾਤ ਨੂੰ ਅੰਜ਼ਾਮ ਦੇਣ ਲਈ ਡੇਢ ਲੱਖ ’ਚ ਹੋਇਆ ਸੀ ਸੌਦਾ; ਹਥਿਆਰਾਂ ਸਣੇ ਚਾਰ ਗ੍ਰਿਫ਼ਤਾਰ
ਵਿਧਾਇਕਾਂ ਨੂੰ ਆਜ਼ਾਦੀ ਦਿਵਸ ਮੌਕੇ ਸਵਾਲ ਕਰਨ ਲੲੀ ਕਿਹਾ; ਬਸਪਾ ਦੀ ‘ਪੰਜਾਬ ਸੰਭਾਲੋ ਮੁਹਿੰਮ ਤਹਿਤ ਕੀਤੀ ਮਿਲਣੀ
ਡਾਕ ਵਿਭਾਗ ਵੱਲੋਂ ਡਿਜੀਟਲ ਬਦਲਾਅ ਦੀ ਲੜੀ ਹੇਠ ਏਪੀਟੀ ਐਪਲੀਕੇਸ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ। ਇਸ ਅੱਪਗ੍ਰੇਡ ਪ੍ਰਣਾਲੀ ਨੂੰ ਚਾਰ ਅਗਸਤ ਤੋਂ ਸੰਗਰੂਰ ਡਿਵੀਜ਼ਨ ਦੇ ਅਧੀਨ ਸਾਰੇ ਡਾਕ ਘਰਾਂ ’ਚ ਲਾਗੂ ਕੀਤਾ ਜਾਵੇਗਾ। ਇਸ ਪਲੇਟਫਾਰਮ ’ਤੇ ਸੁਰੱਖਿਅਤ...
ਇੱਥੋਂ ਦੇ ਨਗਰ ਨਿਗਮ ਨੇ ਸ਼ਹਿਰੀ ਵਾਸੀਆਂ ਨੂੰ ਰਾਹਤ ਦਿੱਤੀ ਹੈ। ਨਿਗਮ ਨੇ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਭਰਨ ਦੀ ਮਿਤੀ 31 ਜੁਲਾਈ ਤੋਂ ਵਧਾ ਕੇ ਹੁਣ 15 ਅਗਸਤ ਕਰ ਦਿੱਤੀ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ...
ਐਡਵੋਕੇਟ ਭੁਪਿੰਦਰ ਕਪੂਰ ਨੂੰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਵੱਲੋਂ ਪ੍ਰਬੰਧਕੀ ਕਮੇਟੀ ਦਾ ਕੋ-ਓਪਟਡ ਮੈਂਬਰ ਨਿਯੁਕਤ ਕੀਤਾ ਗਿਆ। ਬਾਰ ਕੌਂਸਲ ਦੇ ਚੇਅਰਮੈਨ ਵੇਜਿੰਦਰ ਸਿੰਘ ਤੇ ਸੈਕਟਰੀ ਚੌਧਰੀ ਕਰਮਜੀਤ ਸਿੰਘ ਵੱਲੋਂ ਸ੍ਰੀ ਕਪੂਰ ਨੂੰ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਸ੍ਰੀ...
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੱਲੋਂ ਆੜ੍ਹਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਨੂੰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਉਨ੍ਹਾਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿਦਰ ਸਿੰਘ ਰਾਣਾ ਅਤੇ...
ਇੱਥੇ ਮਿਨੀ ਸਕੱਤਰੇਤ ਵਿੱਚ ਸਥਿਤ ਐੱਸਬੀਆਈ ਬੈਂਕ ਦੀ ਬਰਾਂਚ ਵਿੱਚ ਅੱਜ ਸਵੇਰੇ ਲਗਪਗ 8 ਵਜੇ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਉਪਰ ਕਾਬੂ ਪਾਉਣ ਕਾਰਨ ਬੈਂਕ ’ਚ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ...
ਟਰੈਫਿਕ ਇੰਚਾਰਜ ਸਰਕਲ ਦੇਵੀਗੜ੍ਹ ਤਰਸੇਮ ਕੁਮਾਰ ਨੇ ਆਪਣੀ ਟੀਮ ਸਮੇਤ ਦੇਵੀਗੜ੍ਹ ’ਚ ਨਾਕਾ ਲਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੇ ਦੋਸ਼ ਹੇਠ 11 ਵਾਹਨਾਂ ਦੇ ਚਲਾਨ ਕੀਤੇ ਅਤੇ ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਵੀ ਉਤਰਾਏ। ਤਰਸੇਮ ਕੁਮਾਰ ਨੇ ਦੱਸਿਆ...
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਸਕੂਲ ਆਫ਼ ਲੈਂਗੂਏਜ ਵਿਭਾਗ ਦੇ ਐੱਮਏ ਅੰਗਰੇਜ਼ੀ (2023-24) ਅਤੇ ਐੱਮਏ ਪੰਜਾਬੀ (2024-26) ਦੇ ਤਿੰਨ ਵਿਦਿਆਰਥੀਆਂ ਨੇ ਯੂਜੀਸੀ ਨੈੱਟ ਪ੍ਰੀਖਿਆ ਵਿੱਚ ਸਫਲਤਾ ਪ੍ਰਾਪਤ ਕੀਤੀ। ਉਪ ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਨੇ ਯੂਜੀਸੀ...
6 ਵਿੱਘੇ 16 ਵਿਸਵੇ ਜ਼ਮੀਨ ’ਤੇ ਕੀਤਾ ਹੋਇਆ ਸੀ ਕਬਜ਼ਾ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਉਪਜਾਊ ਜ਼ਮੀਨ ਹਡ਼ੱਪਣ ਦੇ ਦੋਸ਼; ਨੀਤੀ ਰੱਦ ਕਰਨ ਦੀ ਮੰਗ
ਪਟਿਆਲਾ ਡਿਵੈਲਪਮੈਂਟ ਅਥਾਰਿਟੀ ਵੱਲੋਂ ਕਰਹੇੜੀ, ਰਾਮਨਗਰ ਤੇ ਬਲਬੇੜ੍ਹਾ ’ਚ ਕਾਰਵਾਈ
ਮੁੱਖ ਮੰਤਰੀ ’ਤੇ ਸਾਢੇ ਤਿੰਨ ਸਾਲ ਵਿੱਚ ਮੰਗਾਂ ਸਬੰਧੀ ਇੱਕ ਵੀ ਮੀਟਿੰਗ ਨਾ ਕਰਨ ਦਾ ਦੋਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਬਣਾਈ ਗਈ ਭਰਤੀ ਕਮੇਟੀ ਦੀ ਦੇਖ-ਰੇਖ ਵਿੱਚ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਦੀ ਲਹਿਰ ਦੇ ਡੈਲੀਗੇਟ ਚੁਣਨ ਦੀ ਲੜੀ ਤਹਿਤ ਹਲਕਾ ਸ਼ੁਤਰਾਣਾ ’ਚ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਅਤੇ...
ਪਾਤਡ਼ਾਂ-ਪਟਿਆਲਾ ਸਡ਼ਕ ’ਤੇ ਚੌਥੇ ਦਿਨ ਜਾਰੀ ਰਿਹਾ ਧਰਨਾ; ਦੋ-ਦੋ ਲੱਖ ਦੇ ਚੈੱਕ ਲੈਣ ਤੋਂ ਇਨਕਾਰ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿੱਚ ਵਿਰੋਧੀ ਧਿਰ ’ਤੇ ਵਿਕਾਸ ਦੇ ਮੁੱਦੇ ਬਾਰੇ ਡਿਬੇਟ ਤੋਂ ਭੱਜਣ ’ਤੇ ਦੋਸ਼ ਲਾਏ। ਪਠਾਣਮਾਜਰਾ ਨੇ ਕਿਹਾ ਕਿ ਹਲਕੇ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਫੋਕੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ,...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ ਵਿੱਚ ਅੱਜ ਪੰਚਮੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਈ। ਇਸ ਦੌਰਾਨ ਦੀਵਾਨ ਹਾਲ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾ ਅੰਦਰ ਪੰਥ ਪ੍ਰਸਿੱਧ ਪ੍ਰਚਾਰਕ...
ਕੁੰਦਨ ਗੋਗੀਆ ਵੱਲੋਂ ਟੀਮਾਂ ਸਣੇ ਕਈ ਖੇਤਰਾਂ ਦਾ ਦੌਰਾ; ਲਾਵਾਰਸ ਪਸ਼ੂ ਗਊਸ਼ਾਲਾ ਭੇਜੇ
ਅੱਜ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਜ਼ਿਲ੍ਹਾ ਪਟਿਆਲੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੋਰਚੇ ਦੇ ਆਗੂਆਂ ਕਿਹਾ ਕਿ ਬੰਦੀ ਸਿੰਘ, ਜੋ ਵੱਖ ਵੱਖ ਜੇਲ੍ਹਾਂ ਵਿੱਚ...
ਨਿਕਾਸੀ ਪ੍ਰਬੰਧਾਂ ਦੀ ਪੋਲੀ ਖੁੱਲ੍ਹੀ; ਲੋਕਾਂ ਦੇ ਘਰਾਂ ’ਚ ਪਾਣੀ ਵਡ਼ਿਆ
ਡੀਐੱਸਪੀ ਤੇ ਬੀਡੀਓ ਵੱਲੋਂ ਧਰਨਾਕਾਰੀਆਂ ਨੂੰ ਮੰਗਾਂ ਮੰਨਣ ਦਾ ਭਰੋਸਾ
Advertisement