ਪਿੰਡ ਕਾਲੋਮਾਜਰਾ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ
ਪਿੰਡ ਕਾਲੋਮਾਜਰਾ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 14 ਜੁਲਾਈ ਭਾਜਪਾ ਹਾਈਕਮਾਂਡ ਨੇ ਪੰਜਾਬ ਵਿੱਚ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕਰਕੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਨਵੀਂ ਰੂਹ ਫੂਕੀ ਹੈ। ਸ੍ਰੀ ਸ਼ਰਮਾ ਦੀ ਨਿਯੁਕਤੀ ਨਾਲ ਸਮੁੱਚੀ ਪਾਰਟੀ ਨੂੰ ਮਜ਼ਬੂਤੀ ਮਿਲੀ...
ਸੁਭਾਸ਼ ਚੰਦਰ ਸਮਾਣਾ, 14 ਜੁਲਾਈ ਰੀਜਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ ਨੂੰ ਨੋਟਿਸ ਜਾਰੀ ਕਰ ਕੇ 10 ਦਿਨਾਂ ਦੇ ਅੰਦਰ-ਅੰਦਰ ਨਿਯਮਾਂ...
ਲੂੰਬਾ ਪਰਿਵਾਰ ਵੱਲੋਂ ਅਕਾਲੀ ਦਲ ਨੂੰ ਪੈਰਾਂ ਸਿਰ ਕਰਨ ਦਾ ਅਹਿਦ
ਗੁਰਨਾਮ ਸਿੰਘ ਅਕੀਦਾ ਪਟਿਆਲਾ, 14 ਜੁਲਾਈ 2009 ਬੈਚ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਚਾਹਲ ਨੇ ਆਖਿਆ ਕਿ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ...
ਪਟਿਆਲਾ (ਪੱਤਰ ਪ੍ਰੇਰਕ): ਇੱਥੋਂ ਦੇ ਆਨੰਦ ਨਗਰ ਦੇ ਰਹਿਣ ਵਾਲੇ ਕਾਕੂ ਨਾਂ ਦੇ ਇੱਕ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਕਾਕੂ ਚੰਡੀਗੜ੍ਹ ਵਿੱਚ ਕੇਅਰ ਟੇਕਰ ਵਜੋਂ ਕੰਮ ਕਰਦਾ ਸੀ ਅਤੇ ਕੱਲ੍ਹ ਆਪਣੇ ਦੋਸਤ ਨਾਲ ਦਵਾਈ ਲੈਣ ਲਈ ਘਰੋਂ...
ਸੁਭਾਸ਼ ਚੰਦਰ ਸਮਾਣਾ, 14 ਜੁਲਾਈ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਹੇਠ ਜਥੇਬੰਦੀ ਦੇ ਸਮਾਣਾ ਸਥਿਤ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ 25 ਜੁਲਾਈ ਨੂੰ ਸੰਗਰੂਰ ’ਚ ਹੋਣ ਵਾਲੀ ‘ਜਬਰ ਵਿਰੋਧੀ ਰੈਲੀ’...
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਜੁਲਾਈ ਜ਼ਿਲ੍ਹਾ ਸੰਗਰੂਰ ਵਿੱਚ 2 ਸਰਪੰਚਾਂ ਅਤੇ 24 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਣਗੀਆਂ ਜਿਸ ਸਬੰਧ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ...
ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 13 ਜੁਲਾਈ ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਖੁਦਾਈ ਤੇ ਸਫ਼ਾਈ ਕਰਨ ਲਈ ਲਗਪਗ 20 ਕਰੋੜ ਰੁਪਏ ਪਾਸ ਹੋ ਗਏ ਹਨ। ਇਹ ਜਾਣਕਾਰੀ ਡਰੇਨ ਵਿਭਾਗ ਦੇ ਐੱਸਡੀਓ ਰਕਵਿੰਦਰ...