ਦੋ ਦਿਨਾਂ ’ਚ ਮੰਗਾਂ ਨਾ ਮੰਨੀਆਂ ਜਾਣ ਵਿਰੁੱਧ ਅਲਟੀਮੇਟਮ
Advertisement
ਪਟਿਆਲਾ
ਪੰਜਾਬ ਗਰੈਪਲਿੰਗ ਰੈਸਲਿੰਗ ਚੈਂਪੀਅਨਸ਼ਿਪ ਪਟਿਆਲਾ ਦੇ ਮਲਟੀਪਰਪਸ ਹਾਲ ਵਿੱਚ ਕਰਵਾਈ ਗਈ। ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ-ਧੂਰੀ ਦੇ ਵਿਦਿਆਰਥੀਆਂ ਨੇ ਇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 47 ਤਗ਼ਮੇ ਹਾਸਲ ਕੀਤੇ। ਖਿਡਾਰੀਆਂ ਨੇ ਅੰਡਰ-11, ਅੰਡਰ-13, ਅੰਡਰ-15 ਅਤੇ ਅੰਡਰ 17 ਵਰਗ ਵਿੱਚ ਭਾਗ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੂੰ ਵਰਕਿੰਗ ਕਮੇਟੀ ਮੈਂਬਰ ਥਾਪੇ ਜਾਣ ’ਤੇ ਰਾਜਪੁਰਾ ਦੀ ਸਿੱਖ ਸੰਗਤ ਨੇ ਜਸਬੀਰ ਸਿੰਘ ਜੱਸੀ ਸਾਬਕਾ ਮਿਉਂਸਿਪਲ ਕੌਂਸਲਰ ਤੇ ਗਿਆਨੀ ਜਗਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਕਲੋਨੀ ਵਿੱਚ ਕਰਵਾਏ...
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਭਲਕੇ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ...
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਸਮਾਣਾ ਤੋਂ ਪਟਿਆਲਾ ਵਾਇਆ ਡਕਾਲਾ ਲਈ ਸਰਕਾਰੀ ਬੱਸ ਸੇਵਾ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਵੱਲੋਂ ਅੱਜ ਪਟਿਆਲਾ ਬੱਸ ਸਟੈਂਡ...
Advertisement
ਡੀਸੀ, ਨਗਰ ਨਿਗਮ ਕਮਿਸ਼ਨਰ ਸਮੇਤ ਸਾਰੇ ਪੀਸੀਐੱਸ ਅਧਿਕਾਰੀ ਕਰਨਗੇ ਸ਼ਹਿਰ ਦੇ ਵਿਕਾਸ ਦੀ ਨਿਗਰਾਨੀ
ਵਿਧਾਇਕਾਂ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
ਪੰਚਾਇਤੀ ਚੋਣਾਂ ਲਈ ਟਰੇਨਿੰਗ ਅਤੇ ਈਜ਼ੀ ਰਜਿਸਟਰੀ ਦੇ ਕੰਮ-ਕਾਜ ਦਾ ਵੀ ਲਿਆ ਜਾਇਜ਼ਾ
ਪਿੰਡ ਨਨਹੇੜਾ ਦੇ ਕਸ਼ਮੀਰ ਸਿੰਘ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਤੇਪਲਾ ਪੁਲੀਸ ਚੌਕੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਹਰਮਨਪ੍ਰੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਜਜਵਿੰਦਰ ਸਿੰਘ, ਇੰਚਾਰਜ ਪੁਲੀਸ ਚੌਕੀ ਤੇਪਲਾ...
ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹਸਪਤਾਲ ਦੇ ਦੌਰੇ ਮੌਕੇ ਦਾਅਵਾ; ਹਸਪਤਾਲ ਦਾ ਮਾਹੌਲ ਖਰਾਬ ਕਰਨ ਵਾਲੇ ਜਾਣਗੇ ਜੇਲ੍ਹ
ਪਟਿਆਲਾ: ਪੰਜਾਬ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣਗੇ, ਨਰੇਗਾ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ, ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ...
ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਦੇ ਦੋਵੇਂ ਡਾਇਰੈਕਟਰ ਸਾਹਿਬਾਨ ਵਲੋਂ ਕੀਤੀ ਜਾ ਅਣਦੇਖੀ ਦੇ ਰੋਸ ਵਜੋਂ ਉਕਤ ਮੁਲਾਜ਼ਮ ਜਥੇਬੰਦੀ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ...
ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਜੈ ਨਗਰ ਰੁੜਕੀ ਦੇ ਵਸਨੀਕਾਂ ਵੱਲੋਂ ਪ੍ਰਸ਼ਾਸਨ ਨੂੰ ਪਿੰਡ ਦੇ ਪਾਣੀ ਵਾਲੀ ਟੈਂਕੀ ਤੋਂ ਆ ਰਹੇ ਖ਼ਰਾਬ ਪਾਣੀ ਬਾਰੇ ਸ਼ਿਕਾਇਤ ਕੀਤੀ ਗਈ ਸੀ, ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਪਿੰਡ ਵਿੱਚ ਪੀਣ ਵਾਲੇ...
ਨੇੜਲੇ ਪਿੰਡ ਜੱਖਲਾਂ ਦੀ ਸਰਪੰਚ ਬਿੰਦਰ ਕੌਰ ਅਤੇ ਪੰਚਾਇਤ ਮੈਂਬਰ ਜਸਪਾਲ ਸਿੰਘ, ਸ਼ਿਆਮ ਲਾਲ ਤੇ ਬਲਵੀਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਵਿਕਾਸ...
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਸਦਰ ਸੰਗਰੂਰ ਵਿਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ...
ਭਾਰਤ ਭੂਸ਼ਨ ਆਸ਼ੂ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਨਾਲ ਮੁਲਾਕਾਤ; ਰਾਜਾ ਵੜਿੰਗ ਤੇ ਪਰਗਟ ਸਿੰਘ ਵੀ ਕਰ ਚੁੱਕੇ ਨੇ ਮੀਟਿੰਗ
ਦੁਕਾਨਾਂ ਅੱਗੇ ਰੱਖਿਆ ਸਾਮਾਨ ਜ਼ਬਤ ਕੀਤਾ
ਅਧਿਕਾਰੀਆਂ ਨੂੰ ਚਿਤਾਵਨੀ; ਸਰਕਾਰ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ: ਰਵਜੋਤ
ਵਿੱਤ ਮੰਤਰੀ ਵੱਲੋਂ ਪਿੰਡ ਚੱਠਾ ਨਨਹੇੜਾ ਵਿੱਚ ਪੰਚਾਇਤ ਘਰ ਤੇ ਨਵੀਂ ਸੜਕ ਦਾ ਉਦਘਾਟਨ
ਕਿਸਾਨਾਂ ਦੀਆਂ ਫ਼ਸਲਾਂ ਉਜਾੜਨ, ਅੌਰਤਾਂ ਨੂੰ ਗ੍ਰਿਫ਼ਤਾਰ ਕਰਨ ਤੇ ਜਬਰੀ ਕਬਜ਼ੇ ਖ਼ਿਲਾਫ਼ ਮੁਜ਼ਾਹਰੇ; ਜਾਹਲਾਂ ਪਿੰਡ ਵਿੱਚ ਕਿਸਾਨਾਂ ਖ਼ਿਲਾਫ਼ ਪੁਲੀਸ ਕਾਰਵਾਈ ਵਿਰੁੱਧ ਰੋਸ
ਲਹਿਰਾਗਾਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਵਾਤਾਵਰਨ ਨੂੰ ਸ਼ੁੱਧ ਤੇ ਸਾਫ਼ ਰੱਖਣ ਲਈ ਸੰਸਥਾ ਵੱਲੋਂ ਚਲਾਏ ਜਾ ਰਹੇ ਚੌਗਿਰਦਾ ਮਿਸ਼ਨ ਅਧੀਨ ਕਾਲਜ ਕੈਂਪਸ ਦੇ ਨੇੜਲੇ ਇਲਾਕੇ ਵਿਚ ਬੂਟੇ ਲਗਾਏ ਗਏ। ਕਾਬਲੇਗੌਰ ਹੈ ਕਿ...
ਧੂਰੀ: ਬੀਕੇਯੂ ਏਕਤਾ ਉਗਰਾਹਾਂ ਦੀ ਭਲਵਾਨ ਇਕਾਈ ਦੀ ਚੋਣ ਦੌਰਾਨ ਸੁਖਵਿੰਦਰ ਸਿੰਘ ਨੂੰ ਭਲਵਾਨ ਇਕਾਈ ਦਾ ਪ੍ਰਧਾਨ, ਅਜਾਇਬ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਰਾਜਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ, ਖਜ਼ਾਨਚੀ ਨੇਤਰ ਸਿੰਘ, ਸਹਾਇਕ ਖਜਾਨਚੀ ਬਲਵੀਰ ਸਿੰਘ, ਪ੍ਰਚਾਰ ਸਕੱਤਰ ਮੁਖਤਿਆਰ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਨਿਗਰਾਨੀ ਹੇਠ ਅੱਜ ਪਿੰਡ ਰਾਏ ਸਿੰਘ ਵਾਲਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਸੁਖਦੇਵ ਸਿੰਘ ਪ੍ਰਧਾਨ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ...
ਵਿਧਾਨ ਸਭਾ ਹਲਕਾ ਲਹਿਰਾ ਦੇ ਮੂਨਕ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਰੇਸ਼ ਰਾਠੀ ਨੂੰ ਮੰਡਲ ਮੂਨਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਮੰਡਲ ਪ੍ਰਧਾਨ ਦੀ ਚੋਣ ਲਈ ਇੱਕ ਅਹਿਮ ਬੈਠਕ ਰੱਖੀ ਗਈ। ਜਿਸ ਵਿੱਚ ਭਾਜਪਾ...
ਹੁਸ਼ਿਆਰ ਸਿੰਘ ਕਾਲਾ ਨੂੰ ੳੁਭਿਆ ਪਿੰਡ ਦੀ ਇਕਾਈ ਦਾ ਪ੍ਰਧਾਨ ਚੁਣਿਆ
ਸਥਾਨਕ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਭਵਿਆ ਕਥੂਰੀਆ ਨੇ ਸੂਬਾ ਪੱਧਰੀ ਤੈਰਾਕੀ ਖੇਡਾਂ ਵਿਚ 11 ਤਗ਼ਮੇ ਜਿੱਤੇ। ਸਕੂਲ ਦੇ ਚੇਅਰਮੈਨ ਇੰਜ. ਸ਼ਿਵ ਆਰੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਵੀਮਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਪੰਜਾਬ ਸਟੇਟ...
ਪੁਲੀਸ ਜਬਰ ਦਾ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ: ਲੌਂਗੋਵਾਲ
ਵਿਧਾਇਕ ਤੇ ਪੰਚਾਇਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਵਿਸ਼ੇਸ਼ ਮੀਟਿੰਗ; ਦਿੜ੍ਹਬਾ ਹਲਕੇ ’ਚੋਂ ਸੂਬੇ ਲਈ ਚਾਰ ਤੇ ਜ਼ਿਲ੍ਹੇ ਲਈ 12 ਡੈਲੀਗੇਟ ਚੁਣੇ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਸ਼ੇਰਪੁਰ ਨੇੜਲੇ ਪਿੰਡ ਹੇੜੀਕੇ ਵਿਖੇ ਬਰਸਾਤੀ ਪਾਣੀ ਨੂੰ ਸੰਭਾਲਣ ਸਬੰਧੀ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰਸਾਰ...
Advertisement