ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਵਿਸ਼ੇਸ਼ ਮੀਟਿੰਗ; ਦਿੜ੍ਹਬਾ ਹਲਕੇ ’ਚੋਂ ਸੂਬੇ ਲਈ ਚਾਰ ਤੇ ਜ਼ਿਲ੍ਹੇ ਲਈ 12 ਡੈਲੀਗੇਟ ਚੁਣੇ
Advertisement
ਪਟਿਆਲਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਸ਼ੇਰਪੁਰ ਨੇੜਲੇ ਪਿੰਡ ਹੇੜੀਕੇ ਵਿਖੇ ਬਰਸਾਤੀ ਪਾਣੀ ਨੂੰ ਸੰਭਾਲਣ ਸਬੰਧੀ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰਸਾਰ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਬਲਾਕ ਆਗੂ ਰਾਮ ਸਿੰਘ ਕੱਕੜਵਾਲ, ਕਰਮਜੀਤ ਸਿੰਘ ਭਲਵਾਨ ’ਤੇ ਅਧਾਰਤ ਟੀਮ ਦੀ ਨਿਗਰਾਨੀ ਹੇਠ ਪਿੰਡ ਬੁਗਰਾ, ਭਸੌੜ ਅਤੇ ਸਾਰੋਂ ਪਿੰਡਾਂ ਵਿੱਚ ਜਥੇਬੰਦੀ ਦੀਆਂ ਇਕਾਇਆਂ...
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਇਕਾਈ ਬਲਾਕ ਲਹਿਰਾਗਾਗਾ ਨੇ ‘ਆਪ’ ਸਰਕਾਰ ’ਤੇ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿੱਚ ਕੀਤੀ...
ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਹਲਕ ਲਹਿਰਾਗਾਗਾ ਦੇ ਲੋਕਾਂ ਦਾ ਸਾਡੇ ਪਰਿਵਾਰ ਪ੍ਰਤੀ ਪਿਆਰ ਅਤੇ ਸਨੇਹ ਦੇਖਦਿਆਂ ਉਨ੍ਹਾਂ ਨੂੰ ਆਪਣੇ ਵੱਜੀ ਸੱਟ ਦਾ ਦਰਦ ਮਹਿਸੂਸ ਹੀ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਉਨ੍ਹਾਂ...
Advertisement
ਪੰਜਾਬ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣਗੇ, ਨਰੇਗਾ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ, ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ...
ਸ਼ਹਿਰ ਵਿਚੋਂ ਗੰਦਗੀ ਖ਼ਤਮ ਕਰਨ ਲਈ 500 ਸਫ਼ਾਈ ਕਾਮੇ ਭਰਤੀ ਕਰਨ ਦੀ ਮੰਗ
ਜਾਹਲਾਂ ਤੋਂ ਪਟਿਆਲਾ ਬਠਿੰਡਾ ਨਾਲ ਮਿਲਾਉਂਦੀ ਸੜਕ ਬਾਈਪਾਸ ਲਈ ਐਕੁਆਇਰ ਕੀਤੀ ਜਾਹਲਾਂ ਦੇ ਲੋਕਾਂ ਦੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲਗਾਇਆ ਮੋਰਚਾ ਖਦੇੜਨ ਦੇ ਇਰਾਦੇ ਨਾਲ ਪੁਲੀਸ ਨੇ ਸਵੇਰੇ ਹੀ ਕਿਸਾਨਾਂ ਨੂੰ ਚੁੱਕ...
ਪਟਿਆਲਾ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਜਥੇਦਾਰ ਪ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ...
ਮੁਹਾਲੀ ਵਿੱਚ ਤਾਇਨਾਤ ਸਮਾਣਾ ਦੇ ਰਹਿਣ ਵਾਲੇ ਕਾਂਸਟੇਬਲ ਸਤਿੰਦਰ ਸਿੰਘ ਨੂੰ ਲੱਭ ਕੇ ਪੁਲੀਸ ਨੇ ਪਰਿਵਾਰ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਤਿੰਦਰ ਸਿੰਘ 8 ਜੁਲਾਈ ਦੀ ਰਾਤ ਨੂੰ ਮੁਹਾਲੀ ਤੋਂ ਸਮਾਣਾ ਆਉਂਦੇ ਹੋਏ ਲਾਪਤਾ ਹੋ ਗਿਆ ਸੀ। ਡੀਐੱਸਪੀ...
ਹਾਈ ਕੋਰਟ ਦੇ ਸਾਬਕਾ ਜਸਟਿਸ ਰੰਧਾਵਾ ਤੇ ਸੇਵਾਮੁਕਤ ਕਰਨਲ ਗਰੇਵਾਲ ਨੇ ਪੱਤਰ ਲਿਖਿਆ
ਇਕੋ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਨਸ਼ਾ ਤਸਕਰੀ ਦੇ 26 ਕੇਸ ਦਰਜ
ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਸਥਾਨਕ ਇਨਵਾਇਰਮੈਂਟ ਪਾਰਕ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਕਰਨਾ ਹੈ, ਜਿਸ ਵਿਚ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਵੱਖ-ਵੱਖ ਕਿਸਮਾਂ ਦੇ 125...
ਪਟਿਆਲਾ: ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕੀਤਾ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੌਜੂਦ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ ਤੇ ਸੜਕਾਂ...
ਪੁਲੀਸ ਪਡ਼ਤਾਲ ਦੇ ਬਾਵਜੂਦ ਕਾਮਿਆਂ ਨੂੰ ਨਿਯੁਕਤੀ ਪੱਤਰ ਨਾ ਦੇਣ ’ਤੇ ਰੋਸ
ਪੰਜਾਬੀ ਯੂਨੀਵਰਸਿਟੀ ਕਾਲਜ ਘਨੌਰ ਦੇ ਕੰਟਰੈਕਟ ਅਧਿਆਪਕਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਦੇਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਹ ਅਧਿਆਪਕ ਯੂਨੀਵਰਸਿਟੀ ਕਾਲਜ ਘਨੌਰ ਵਿੱਚ ਲੰਬੇ ਸਮੇਂ ਤੋਂ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾਅ...
ਪਿੰਡ ਸਾਗਰਾ ਦੇ ਸਰਕਾਰੀ ਸਕੂਲ ਦਾ ਨਾਂ ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਭੁੱਲਰ ਦੇ ਨਾਮ ’ਤੇ ਰੱਖਿਆ ਗਿਆ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਪਟਿਆਲਾ ਦੇ ਤਿੰਨ...
ਮੁਲਾਜ਼ਮਾਂ ਦੀਆਂ ਦੂਰ-ਦੁਰਾਡੇ ਬਦਲੀਆਂ ਦਾ ਵਿਰੋਧ; ਜਲ ਸਰੋਤ ਮੰਤਰੀ ਦੇ ਹਲਕੇ ’ਚ ਝੰਡਾ ਮਾਰਚ ਦਾ ਐਲਾਨ
ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਸੰਸਥਾ ਦੇ ਬਾਨੀ ਸਵਰਗੀ ਐਡਵੋਕੇਟ ਹਰਮੋਹਨ ਸਿੰਘ ਸਕਰਾਲੀ ਨੂੰ ਸਮਰਪਿਤ ਕੀਤਾ ਗਿਆ। ਭਾਸ਼ਾ ਭਵਨ ਵਿੱਚ ਸੂਬਾ ਪ੍ਰਧਾਨ ਜਗਦੀਪ ਸਿੰਘ ਸਕਰਾਲੀ ਦੀ ਅਗਵਾਈ ਹੇਠ ਹੋਏ ਸਮਾਗਮ ’ਚ ਬੁੱਧੀਜੀਵੀ ਪ੍ਰੋ. ਹਰਨੇਕ ਸਿੰਘ...
ਵਾਤਾਵਰਨ ਸਥਿਰਤਾ ਅਤੇ ਪੱਤਿਆਂ ਦੇ ਕੂੜੇ ਪ੍ਰਬੰਧਨ ਲਈ ਪਟਿਆਲਾ ਫਾਊਂਡੇਸ਼ਨ ਨੇ ਅੱਜ ਸਥਾਨਕ ਬੀਰ ਜੀ ਸ਼ਮਸ਼ਾਨਘਾਟ ਮੈਦਾਨ ਵਿੱਚ ਇੱਕ ਕਮਿਊਨਿਟੀ ‘ਡਰਾਈ ਲੀਫ ਕੰਪੋਸਟਰ’ (ਡੀਐੱਲਸੀ) ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਫਾਊਂਡੇਸ਼ਨ ਦੇ ਵਾਤਾਵਰਨ ਪ੍ਰਾਜੈਕਟ ਪ੍ਰਿਥਵੀ ਦਾ ਹਿੱਸਾ ਹੈ। ਇਸ ਪ੍ਰਾਜੈਕਟ ਦੀ...
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ. ਜੀਐੱਸ ਆਨੰਦ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸਹਾਇਕ ਪ੍ਰੋਫੈਸਰ ਡਾ. ਗੁਰਸੇਵਕ ਲੰਬੀ ਨੇ ਸ਼ਿਰਕਤ ਕੀਤੀ। ਉਨ੍ਹਾਂ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਇੱਥੋਂ ਨੇੜਲੇ ਪਿੰਡ ਮੰਡੌਰ ਵਿੱਚ ਭਾਜਪਾ ਆਗੂ ਆਗੂ ਗੁਰਤੇਜ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਗਿਆ। ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਪਿੰਡ ਮੰਡੌਰ ਵਿੱਚ ਰਾਖਵੇਂ ਕੋਟੇ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣ ਅਤੇ...
ਸੜਕ ਹਾਦਸੇ ’ਚ ਫੌਤ ਹੋਏ ਪਿੰਡ ਗਾਜ਼ੀਸਲਾਰ (ਰਾਜਲਾ) ਦੇ ਪੁਲੀਸ ਕਾਂਸਟੇਬਲ ਹੈਪੀ ਰਾਮ ਦਾ ਸਰਕਾਰੀ ਸਨਮਾਨਾਂ ਨਾਲ ਉਸ ਦੇ ਜੱਦੀ ਪਿੰਡ ’ਚ ਅੱਜ ਸਸਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨਾਇਬ ਕੋਰਟ ਸਮਾਣਾ ਵਿੱਚ ਤਾਇਨਾਤ ਪਿੰਡ ਗਾਜ਼ੀਸਲਾਰ ਵਾਸੀ ਹੈਪੀ ਰਾਮ...
ਪਟਿਆਲਾ ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸੰਭਾਲ ਵਾਸਤੇ ਨਵੀਂ ਗਊਸ਼ਾਲਾ ਬਣਾਉਣ ਲਈ ਨਗਰ ਨਿਗਮ ਵੱਲੋਂ ਅਹਿਮ ਪਹਿਲ ਕੀਤੀ ਜਾ ਰਹੀ ਹੈ। ਇਸ ਸੰਦਰਭ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਿੱਚ ਵੱਖ-ਵੱਖ ਗੌ-ਸੇਵਾ ਸੰਸਥਾਵਾਂ ਦੇ ਪ੍ਰਧਾਨਾਂ ਅਤੇ ਇਲਾਕੇ ਦੇ ਜ਼ਿੰਮੇਵਾਰ...
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਕਸਦ ਨਾਲ ਹਰੇਕ ਹਲਕੇ ਨੂੰ ਪੰਜ ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ 5 ਕਰੋੜ ਰੁਪਏ ਸਬੰਧਤ...
ਪੀਆਰਟੀਸੀ ਮੁਲਾਜ਼ਮਾਂ ਨੇ ਅੱਡੇ ਤੋਂ ਬਾਹਰੋਂ-ਬਾਹਰ ਚਲਾਈਆਂ ਬੱਸਾਂ
ਟੀਮਾਂ ਵੱਲੋਂ ਛਾਪੇ; ਅਸਲ ਮਾਪਿਆਂ ਦੀ ਪਛਾਣ ਲਈ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ: ਡੀਸੀ
ਹਲਕਾ ਸਨੌਰ ਦੀਆਂ ਸਡ਼ਕਾਂ ਦੇ ਸੁਧਾਰ ਲੲੀ 30 ਨੂੰ ਪ੍ਰਦਰਸ਼ਨ ਦਾ ਐਲਾਨ
ਵਾਹਨਾਂ ਦੇ ਨੁਕਸਾਨ ਕਾਰਨ ਚਾਲਕ ਪ੍ਰੇਸ਼ਾਨ; ਟੁੱਟੀਆਂ ਸਡ਼ਕਾਂ ਕਾਰਨ ਨਿੱਤ ਖ਼ੁਆਰ ਹੁੰਦੇ ਨੇ ਵੱਡੀ ਗਿਣਤੀ ਲੋਕ ਅਤੇ ਵਿਦਿਆਰਥੀ
Advertisement